
ਉਨ੍ਹਾਂ ਮੰਗਤਿਆਂ (ਗੈਂਗਸਟਰਾਂ) ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਪੁਲਿਸ ਕੋਲ ਸਰੰਡਰ ਕਰ ਦੇਣ।
ਖਰੜ- ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਕੁਮਾਰ ਸ਼ਰਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੈਂਗਸਟਰਾਂ ਦਾ ਨਾਂ ਬਦਲ ਕੇ ਇਨ੍ਹਾਂ ਨੂੰ ‘ਮੰਗਤੇ’ ਸ਼ਬਦ ਨਾਲ ਬੁਲਾਇਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਵਿਅਕਤੀ ਕੰਮ ਨਹੀਂ ਕਰ ਸਕਦੇ ਅਤੇ ਲੋਕਾਂ ਨੂੰ ਧਮਕੀਆਂ ਦੇ ਕੇ ਉਨ੍ਹਾਂ ਤੋਂ ਪੈਸੇ ਵਸੂਲਦੇ ਹਨ
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਨ੍ਹਾਂ ਮੰਗਤਿਆਂ ਦਾ ਖਾਤਮਾ ਕਰਨ ਲਈ ਜਿਹੜੀ ਮੁਹਿੰਮ ਚਲਾਈ ਹੋਈ ਹੈ, ਸ਼ਲਾਘਾਯੋਗ ਹੈ। ਉਨ੍ਹਾਂ ਮੰਗਤਿਆਂ (ਗੈਂਗਸਟਰਾਂ) ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਪੁਲਿਸ ਕੋਲ ਸਰੰਡਰ ਕਰ ਦੇਣ।