ਸੁਪ੍ਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਕਿਸਾਨਾਂ ਨੂੰ ਵਿਰੋਧ ਖ਼ਤਮ ਕਰਨਾ ਚਾਹੀਦਾ ਹੈ ਮਨੋਹਰ ਲਾਲ ਖੱਟਰ
Published : Jan 13, 2021, 2:05 am IST
Updated : Jan 13, 2021, 2:05 am IST
SHARE ARTICLE
image
image

ਸੁਪ੍ਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਕਿਸਾਨਾਂ ਨੂੰ ਵਿਰੋਧ ਖ਼ਤਮ ਕਰਨਾ ਚਾਹੀਦਾ ਹੈ : ਮਨੋਹਰ ਲਾਲ ਖੱਟਰ

ਚੰਡੀਗੜ੍ਹ, 12 ਜਨਵਰੀ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੰਗਲਵਾਰ ਨੂੰ ਕਿਹਾ ਕਿ ਸੁਪਰੀਮ ਕੋਰਟ ਵਲੋਂ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਕਮੇਟੀ ਗਠਿਤ ਕਰਨ ਤੋਂ ਬਾਅਦ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅਪਣਾ ਅੰਦੋਲਨ ਬੰਦ ਕਰ ਦੇਣਾ ਚਾਹੀਦਾ ਹੈ | ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ, Tਗੇਂਦ ਹੁਣ ਸੁਪਰੀਮ ਕੋਰਟ ਦੀ ਅਦਾਲਤ ਵਿਚ ਹੈ ਅਤੇ ਮੇਰਾ ਵਿਸਵਾਸ ਹੈ ਕਿ ਜੋ ਵੀ ਫ਼ੈਸਲਾ ਹੋਵੇਗਾ ਉਹ ਹਰ ਕਿਸੇ ਨੂੰ ਮਨਜ਼ੂਰ ਹੋਵੇਗਾ |U ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤਕ ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਰੋਕ ਲਗਾ ਦਿਤੀ ਸੀ | ਸੁਪਰੀਮ ਕੋਰਟ ਦੇ ਆਦੇਸਾਂ ਤੋਂ ਬਾਅਦ ਅੰਦੋਲਨ ਨੂੰ ਖ਼ਤਮ ਕਰਨ ਤੋਂ ਇਨਕਾਰ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ 'ਤੇ ਖੱਟਰ ਨੇ ਕਿਹਾ ਕਿ ਹੁਣ ਇਸ ਨੂੰ ਜਾਰੀ ਰਖਣ ਦਾ ਕੋਈ ਕਾਰਨ ਨਹੀਂ ਹੈ | ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੂੰ ਅਪਣਾ ਧਰਨਾ ਖ਼ਤਮ ਕਰ ਕੇ ਅਪਣੇ ਘਰਾਂ ਨੂੰ ਪਰਤਣਾ ਚਾਹੀਦਾ ਹੈ |     (ਪੀਟੀਆਈ)


 

SHARE ARTICLE

ਏਜੰਸੀ

Advertisement

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM

'ਸੁਖਪਾਲ ਖਹਿਰਾ ਮੇਰਾ ਹੱਕ ਖਾ ਗਿਆ, ਇਹ ਬੰਦਾ ਤਿਤਲੀਆਂ ਨਾਲੋਂ ਵੀ ਵੱਡੀ ਕੈਟਾਗਰੀ 'ਚ ਆਉਂਦਾ'

04 May 2024 11:31 AM

patiala 'ਚ ਭਿੜ ਗਏ ਆਪ, Congress ਤੇ BJP ਦੇ ਵਰਕਰ, ਕਹਿੰਦੇ ਹੁਣ ਲੋਟਸ ਨਹੀਂ ਪੰਜਾ ਅਪ੍ਰੇਸ਼ਨ ਚੱਲੂ

04 May 2024 11:12 AM

ਕੌਣ ਪਾਵੇਗਾ ਗੁਰਦਾਸਪੁਰ ਦੀ ਗੇਮ, ਕਿਸ ਨੂੰ ਜਿਤਾਉਣਗੇ ਮਾਝੇ ਵਾਲ਼ੇ, ਕੌਣ ਬਣੇਗਾ ਮਾਝੇ ਦਾ ਜਰਨੈਲ, ਵੇਖੋ ਖ਼ਾਸ ਪੇਸ਼ਕਸ਼

04 May 2024 10:06 AM

'ਅੰਮ੍ਰਿਤਪਾਲ ਦੇ ਬਾਕੀ ਸਾਥੀ ਕਿਉਂ ਨਹੀਂ ਲੜਦੇ ਚੋਣ? 13 ਦੀਆਂ 13 ਸੀਟਾਂ 'ਤੇ ਲੜ ਕੇ ਦੇਖ ਲੈਣ'

04 May 2024 9:50 AM
Advertisement