'ਜਾਂ ਤਾਂ ਇਹ ਸਿਸਟਮ ਰਹੇਗਾ ਜਾਂ ਨਵਜੋਤ ਸਿੰਘ ਸਿੱਧੂ'
Published : Jan 13, 2022, 6:52 pm IST
Updated : Jan 13, 2022, 6:52 pm IST
SHARE ARTICLE
Navjot Singh Sidhu
Navjot Singh Sidhu

ਕਿਹਾ,ਜਿਹੜਾ ਸਿਸਟਮ ਸਾਡੇ ਗੁਰੂ ਨੂੰ ਇਨਸਾਫ਼ ਨਹੀਂ ਦੇ ਸਕਿਆਤੇ ਨਸ਼ਿਆਂ ਦੇ ਵਪਾਰ ਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਜ਼ਾ ਨਹੀਂ ਦੇ ਸਕਿਆ, ਉਸ ਨੂੰ ਖ਼ਤਮ  ਕਰਨ ਦੀ ਲੋੜ ਹੈ।

ਚੰਡੀਗੜ੍ਹ : ਇੱਕ ਪਾਸੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਸਿਰ 'ਤੇ ਆ ਗਈਆਂ ਹਨ ਪਰ ਸੂਬੇ ਦੇ ਕਈ ਅਜਿਹੇ ਮਸਲੇ ਹਨ ਜਿਹੜੇ ਅਜੇ ਤੱਕ ਹਲ੍ਹ ਨਹੀਂ ਹੋਏ। ਭਾਵੇਂ ਕਿ ਇਸ ਸਮੇਂ ਪੰਜਾਬ ਵਿਚ ਕਾਂਗਰਸ ਦੀ ਹੀ ਸਰਕਾਰ ਹੈ ਪਰ ਫਿਰ ਵੀ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਸੂਬੇ ਦੇ ਲਟਕ ਰਹੇ ਮਸਲਿਆਂ ਨੂੰ ਸਮੇਂ-ਸਮੇਂ 'ਤੇ ਹਲ੍ਹ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ।

sidhu tweetsidhu tweet

ਇਸ ਬਾਬਤ ਹੁਣ ਫਿਰ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਅਤੇ ਕਿਹਾ ਕਿ ਜਿਹੜਾ ਸਿਸਟਮ ਸਾਡੇ ਗੁਰੂ ਨੂੰ ਇਨਸਾਫ਼ ਨਹੀਂ ਦੇ ਸਕਿਆ ਅਤੇ ਨਸ਼ਿਆਂ ਦੇ ਵਪਾਰ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਜ਼ਾਵਾਂ ਨਹੀਂ ਦੇ ਸਕਿਆ, ਉਸ ਨੂੰ ਖ਼ਤਮ  ਕਰਨ ਦੀ ਲੋੜ ਹੈ। ਸਿੱਧੂ ਨੇ ਕਿਹਾ, ''ਮੈਂ ਸਪੱਸ਼ਟ ਤੌਰ 'ਤੇ ਦੱਸਦਾ ਹਾਂ ਕਿ ਮੈਂ ਕਿਸੇ ਅਹੁਦੇ ਲਈ ਨਹੀਂ ਦੌੜ ਰਿਹਾ। ਜਾਂ ਤਾਂ ਇਹ ਸਿਸਟਮ ਰਹੇਗਾ ਜਾਂ ਨਵਜੋਤ ਸਿੰਘ ਸਿੱਧੂ।''

SHARE ARTICLE

ਏਜੰਸੀ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement