ਹਿਰਨ ਦਾ ਕੀਤਾ ਸ਼ਿਕਾਰ, ਚੰਡੀਗੜ੍ਹ ਵਾਸੀ ਸਮੇਤ 4 ਕਾਬੂ
Published : Jan 13, 2023, 1:15 pm IST
Updated : Jan 13, 2023, 1:34 pm IST
SHARE ARTICLE
Image
Image

ਸ੍ਰੀ ਅਨੰਦਪੁਰ ਸਾਹਿਬ ਨੇੜੇ ਕੀਤਾ ਸੀ ਸ਼ਿਕਾਰ

 

ਰੋਪੜ - ਇੱਥੋਂ ਦੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੇ ਅਨੰਦਪੁਰ ਸਾਹਿਬ ਨੇੜੇ ਤੜਕੇ 3 ਵਜੇ ਦੇ ਕਰੀਬ, ਕਾਕੜ ਨਸਲ ਵਜੋਂ ਜਾਣੇ ਜਾਂਦੇ ਇੱਕ ਹਿਰਨ ਦਾ ਸ਼ਿਕਾਰ ਕਰਨ ਦੇ ਦੋਸ਼ ਵਿੱਚ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਮੁਲਜ਼ਮਾਂ ਵਿੱਚ ਚੰਡੀਗੜ੍ਹ ਦੇ ਸੈਕਟਰ 9 ਦਾ ਰਹਿਣ ਵਾਲਾ ਅੰਗਦ ਸਿੰਘ ਅਤੇ ਪਟਿਆਲਾ ਦਾ ਇੱਕ ਸ਼ਿਕਾਰੀ ਬਲਰਾਜ ਘੁੰਮਣ ਸ਼ਾਮਲ ਹੈ।

ਡਵੀਜ਼ਨਲ ਜੰਗਲਾਤ ਅਫ਼ਸਰ ਕੁਲਰਾਜ ਸਿੰਘ ਨੇ ਦੱਸਿਆ ਕਿ ਪਿਛਲੇ ਪੰਦਰਵਾੜੇ ਦੌਰਾਨ ਦੋ ਤੇਂਦੁਏ ਦੇ ਸ਼ਿਕਾਰ ਵਿੱਚ ਉਨ੍ਹਾਂ ਦੀ ਸੰਭਾਵੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਉਨ੍ਹਾਂ ਦੀਆਂ ਦੋ ਬੰਦੂਕਾਂ ਫ਼ੋਰੈਂਸਿਕ ਜਾਂਚ ਲਈ ਭੇਜੀਆਂ ਜਾਣਗੀਆਂ। 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement