ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਸਥਾਨਕ ਛੁੱਟੀ ਐਲਾਨੀ
Published : Jan 13, 2023, 7:28 pm IST
Updated : Jan 13, 2023, 7:28 pm IST
SHARE ARTICLE
Holiday
Holiday

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

ਚੰਡੀਗੜ੍ਹ - ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2023 (ਸ਼ਨਿੱਚਰਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ/ਗ਼ੈਰ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ/ਗ਼ੈਰ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement