Adampur News: ਪਿੰਡ ਪਧਿਆਣਾ ਦੇ ਸਕੂਲ ਦੇ ਮੈਦਾਨ 'ਚੋਂ ਗ੍ਰਨੇਡ ਵਰਗੀ ਮਿਲੀ ਚੀਜ਼
Published : Jan 13, 2025, 8:16 pm IST
Updated : Jan 13, 2025, 8:16 pm IST
SHARE ARTICLE
Adampur News: Grenade-like object found in school grounds of village Padhyana
Adampur News: Grenade-like object found in school grounds of village Padhyana

ਇਲਾਕੇ ਨੂੰ ਕੀਤਾ ਸੀਲ

Adampur News: ਜਲੰਧਰ ਦੇ ਆਦਮਪੁਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਪਧਿਆਣਾ ਦੇ ਸਕੂਲ ਦੇ ਨਾਲ ਵਾਲੇ ਖਾਲੀ ਪਲਾਟ ਵਿਚੋਂ ਇਕ ਗ੍ਰਨੇਡ ਵਰਗੀ ਚੀਜ਼ ਮਿਲੀ।  ਸੂਚਨਾ ਮਿਲਦੇ ਹੀ ਆਦਮਪੁਰ ਥਾਣੇ ਦੀ ਪੁਲਿਸ ਅਤੇ ਬੰਬ ਸਕੁਐਡ ਟੀਮ ਮੌਕੇ 'ਤੇ ਪਹੁੰਚ ਗਈ।

ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ  ਜਾਂਚ ਜਾਰੀ ਹੈ। ਬੰਬ ਸਕੁਐਡ ਦੀ ਫੋਰੈਂਸਿਕ ਰਿਪੋਰਟ ਤੋਂ ਬਾਅਦ ਇਹ ਸਪੱਸ਼ਟ ਹੋ ਜਾਵੇਗਾ ਕਿ ਇਹ ਗ੍ਰਨੇਡ ਹੈ ਜਾਂ ਕੁਝ ਹੋਰ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement