ਬਿਲਡਿੰਗ 'ਚ ਚੱਲ ਰਿਹਾ ਸੀ ਮੁਰੰਮਤ ਦਾ ਕੰਮ
ਮੁਹਾਲੀ: ਮੁਹਾਲੀ ਦੇ ਟੀਡੀਆਈ ਵਿੱਚ ਬਿਲਡਿੰਗ ਡਿੱਗ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮਲਬੇ ਹੇਠਾਂ ਕਈ ਮਜ਼ਦੂਰਾਂ ਦੇ ਦੱਬੇ ਹੋਣ ਦੀ ਖ਼ਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਬਿਲਡਿੰਗ ਵਿੱਚ ਕੰਮ ਚੱਲ ਰਿਹਾ ਸੀ। ਘਟਨਾ ਕਿਵੇਂ ਵਾਪਰੀ ਪੁਲਿਸ ਜਾਂਚ ਕਰ ਰਹੀ ਹੈ।
By : DR PARDEEP GILL

ਸਪੋਕਸਮੈਨ ਸਮਾਚਾਰ ਸੇਵਾ
ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ
ਕਾਂਗਰਸ ਪਾਰਟੀ ਵੱਲੋਂ ਰਾਜਸੀ ਲਾਹੇ ਲਈ ਗੁਰੂ ਸਾਹਿਬ ਦੀ ਤਸਵੀਰ ਵਰਤਣਾ ਸਿੱਖ ਭਾਵਨਾਵਾਂ ਨਾਲ ਖਿਲਵਾੜ: ਐਡਵੋਕੇਟ ਧਾਮੀ
ਇਰਾਨ 'ਤੇ ਮੰਡਰਾਇਆ ਪਾਣੀ ਦਾ ਸੰਕਟ
ਜਾਣੋ, ਕੌਣ ਸੀ ਅਸਲੀ ਮੋਗ਼ਲੀ?
ਰਿਮੀ ਕੋਠਾਰੀ ਨੇ ਸੀਏ ਬਣ ਕੇ ਪਿਤਾ ਦੇ ਸੁਪਨੇ ਨੂੰ ਕੀਤਾ ਪੂਰਾ