All India Police Golf Championship: ਲੁਧਿਆਣਾ SSP ਵਿਜੀਲੈਂਸ ਰੁਪਿੰਦਰ ਸਿੰਘ ਨੇ ਜਿੱਤੀ ਆਲ ਇੰਡੀਆ ਪੁਲਿਸ ਗੋਲਫ ਚੈਂਪੀਅਨਸ਼ਿਪ
Published : Jan 13, 2025, 8:04 am IST
Updated : Jan 13, 2025, 8:04 am IST
SHARE ARTICLE
Ludhiana SSP Vigilance Rupinder Singh wins All India Police Golf Championship
Ludhiana SSP Vigilance Rupinder Singh wins All India Police Golf Championship

ਸਮਾਪਤੀ ਵਾਲੇ ਦਿਨ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਮੁੱਖ ਮਹਿਮਾਨ ਸਨ ਜਿਨ੍ਹਾਂ ਨੇ ਜੇਤੂਆਂ ਨੂੰ ਇਨਾਮ ਵੰਡੇ।

 

 All India Police Golf Championship: ਰੁਪਿੰਦਰ ਸਿੰਘ, ਐਸਐਸਪੀ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਵਿੰਗ, ਲੁਧਿਆਣਾ ਨੇ ਗੁਜਰਾਤ ਪੁਲਿਸ ਦੁਆਰਾ ਅਹਿਮਦਾਬਾਦ ਵਿਖੇ ਆਯੋਜਿਤ ਆਲ ਇੰਡੀਆ ਪੁਲਿਸ ਗੋਲਫ ਟੂਰਨਾਮੈਂਟ 2024-25 ਵਿੱਚ ਓਵਰਆਲ ਚੈਂਪੀਅਨਸ਼ਿਪ ਜਿੱਤੀ ਹੈ।

ਇਸ ਸਾਲਾਨਾ ਟੂਰਨਾਮੈਂਟ ਵਿੱਚ ਸਾਰੇ ਰਾਜਾਂ ਤੋਂ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਗਜ਼ਟਿਡ ਅਧਿਕਾਰੀਆਂ ਨੇ ਹਿੱਸਾ ਲਿਆ। ਕਲਹਾਰ ਬਲੂਜ਼ ਐਂਡ ਗ੍ਰੀਨਜ਼ ਦੇ ਗੋਲਫ਼ ਮੈਦਾਨ ‘ਤੇ ਆਯੋਜਿਤ 3 ਦਿਨਾਂ ਮੁਕਾਬਲੇ ਤੋਂ ਬਾਅਦ ਰੁਪਿੰਦਰ ਸਿੰਘ ਦਾ ਸਭ ਤੋਂ ਵਧੀਆ ਸਕੋਰ ਰਿਹਾ। ਸਮਾਪਤੀ ਵਾਲੇ ਦਿਨ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਮੁੱਖ ਮਹਿਮਾਨ ਸਨ ਜਿਨ੍ਹਾਂ ਨੇ ਜੇਤੂਆਂ ਨੂੰ ਇਨਾਮ ਵੰਡੇ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement