Ielts ‘ਚ ਘੱਟ ਬੈਂਡ ਆਉਣ ‘ਤੇ ਲੜਕੀ ਨੇ ਕੀਤੀ ਖ਼ੁਦਕੁਸ਼ੀ
Published : Feb 13, 2019, 1:24 pm IST
Updated : Feb 13, 2019, 2:07 pm IST
SHARE ARTICLE
Suicide Case
Suicide Case

ਪੱਟੀ ਦੇ ਪਿੰਡ ਕੈਰੋਂ ਵਿਖੇ ਇੱਕ ਲੜਕੀ ਸੁਖਜੀਵਨਜੀਤ ਕੌਰ ਪੁੱਤਰੀ ਗੁਲਜ਼ਾਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਖ਼ੁਦਕੁਸ਼ੀ ਕਰਨ ਦਾ ...

ਤਰਨਤਾਰਨ : ਪੱਟੀ ਦੇ ਪਿੰਡ ਕੈਰੋਂ ਵਿਖੇ ਇੱਕ ਲੜਕੀ ਸੁਖਜੀਵਨਜੀਤ ਕੌਰ ਪੁੱਤਰੀ ਗੁਲਜ਼ਾਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਖ਼ੁਦਕੁਸ਼ੀ ਕਰਨ ਦਾ ਕਾਰਨ ਆਇਲਟਸ ਦੀ ਪ੍ਰੀਖਿਆ ਵਿਚ ਘੱਟ ਬੈਂਡ ਆਉਣਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਲੜਕੀ ਦੇ ਪਰਵਾਰਕ ਮੈਂਬਰਾਂ ਮੁਤਾਬਿਕ ਸੁਖਜੀਵਨਜੀਤ ਕੌਰ ਨੇ ਵਿਦੇਸ਼ ਜਾਣ ਲਈ ਆਇਲਟਸ ਦਾ ਪੇਪਰ ਦਿੱਤਾ ਸੀ।

Suicide CaseSuicide Case

ਬੀਤੇ ਦਿਨੀਂ ਆਇਲਟਸ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਉਸ ਦੇ ਘੱਟ ਬੈਂਡ ਆਉਣ ਕਾਰਨ ਉਹ ਪ੍ਰੇਸ਼ਾਨ ਹੋ ਗਈ ਅਤੇ ਐਤਵਾਰ ਰਾਤ ਉਸ ਨੇ ਘਰ ਵਿਚ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਪਤਾ ਲੱਗਣ ‘ਤੇ ਪਰਵਾਰਕ ਮੈਂਬਰ ਉਸ ਨੂੰ ਤਰਨਤਾਰਨ ਦੇ ਇਕ ਨਿਜ਼ੀ ਹਸਪਤਾਲ ਵਿਚ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।

Ilets Ielts 

ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ ਜਸਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਵਾਰਕ ਮੈਂਬਰਾਂ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਪਰਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement