31 ਮਈ ਨੂੰ ਹੋਣਗੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ
Published : Feb 13, 2025, 2:20 pm IST
Updated : Feb 13, 2025, 2:20 pm IST
SHARE ARTICLE
Panchayat Samiti and Zila Parishad elections to be held on May 31 Latest News in Punjabi
Panchayat Samiti and Zila Parishad elections to be held on May 31 Latest News in Punjabi

ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਕੀਤਾ ਜਾਰੀ 

Panchayat Samiti and Zila Parishad elections to be held on May 31 Latest News in Punjabi : ਚੰਡੀਗੜ੍ਹ : ਪੰਜਾਬ ਦੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਨੂੰ ਹੋਣਗੀਆਂ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਸ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement