Shambhu Border News : ਸਰਵਣ ਪੰਧੇਰ ਦਾ ਵੱਡਾ ਬਿਆਨ, ਕਿਹਾ-ਭਲਕੇ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਬਾਅਦ ਹੀ ਲਿਆ ਜਾਵੇਗਾ ਫ਼ੈਸਲਾ 

By : BALJINDERK

Published : Feb 13, 2025, 5:39 pm IST
Updated : Feb 13, 2025, 5:39 pm IST
SHARE ARTICLE
ਸਰਵਣ ਪੰਧੇਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਸਰਵਣ ਪੰਧੇਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

Shambhu Border News : 21 ਫਰਵਰੀ ਨੂੰ ਸ਼ੁਭਕਰਨ ਦੀ ਮਨਾਈ ਜਾਵੇਗੀ ਬਰਸੀ, ਜਦੋਂ ਤੁਹਾਡਾ ਘਰ ਇਕ ਹੋਵੇ ਤਾਂ ਦੁਸ਼ਮਣ ਨਾਲ ਲੜਨਾ ਕੋਈ ਵੱਡੀ ਗੱਲ ਨਹੀਂ

Shambhu Border News in Punjabi :  ਸ਼ੰਭੂ ਬਾਰਡਰ ਤੋਂ ਕਿਸਾਨਾਂ ਦੀ ਅਹਿਮ ਪ੍ਰੈੱਸ ਕਾਨਫ਼ਰੰਸ ਹੋਈ। ਇਸ ਕਾਨਫ਼ਰੰਸ ਦੌਰਾਨ ਸਰਵਣ ਪੰਧੇਰ ਨੇ ਕਿਹਾ ਕਿ ਦੋਵੇਂ ਫੋਰਮਾਂ ਦੀ ਏਕਤਾ ਹੈ। ਇਸ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪਤਾ ਹੈ ਕਿ ਸਾਡੀ ਟੱਕਰ ਕਿੰਨਾ ਨਾਲ ਹੈ ਤੇ ਉਹ ਕਿੰਨੇ ਵੱਡੇ ਹਨ।  ਉਨ੍ਹਾਂ ਕਿਹਾ ਕਿ ਜਦੋਂ ਤੁਹਾਡਾ ਘਰ ਇਕ ਹੋਵੇ ਤਾਂ ਦੁਸ਼ਮਣ ਨਾਲ ਲੜਨਾ ਕੋਈ ਵੱਡੀ ਗੱਲ ਨਹੀਂ।  ਉਨ੍ਹਾਂ ਕਿਹਾ ਕਿ 21ਫਰਵਰੀ ਨੂੰ ਸ਼ੁਭ ਕਰਨ ਦੀ ਬਰਸੀ ਹੈ, ਪਿੰਡ ਵਲੋਂ ’ਚ ਵੱਧ ਤੋਂ ਵੱਧ ਗਿਣਤੀ ’ਚ ਪਹੁੰਚ ਕੇ ਸ਼ਹੀਦਾਂ ਦੇ ਸਨਮੁੱਖ ਹੋਵਾਂਗੇ। ਉਨ੍ਹਾਂ ਦੀ ਸ਼ਹੀਦੀ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੌਮ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀ ਹੈ ਉਹ ਰੁਲ ਜਾਂਦੀ ਹੁੰਦੀ ਹੈ। ਸਰਵਣ ਪੰਧੇਰ ਨੇ ਭਲਕੇ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਕਿਹਾ ਕਿ ਮੀਟਿੰਗ ’ਚ ਕੀ ਹੋਵੇਗਾ ਇਹ ਕਹਿਣਾ ਸਪਸ਼ਟ ਨਹੀਂ ਕਰ ਸਕਦੇ। 

(For more news apart from Sarvan Pandher big statement Shambhu Border, said -Decision will be taken only after meeting with Center tomorrow News in Punjabi, stay tuned to Rozana Spokesman)

 

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement