Mansa News: ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਹਾਦਸੇ ’ਚ ਸਹੁਰਾ ਤੇ ਜਵਾਈ ਦੀ ਮੌਤ
Published : Feb 13, 2025, 1:44 pm IST
Updated : Feb 13, 2025, 1:44 pm IST
SHARE ARTICLE
Speeding car hits motorcycle riders, father-in-law and son-in-law die in accident
Speeding car hits motorcycle riders, father-in-law and son-in-law die in accident

ਜਾਣਕਾਰੀ ਮੁਤਾਬਕ ਦੋਹਾਂ ਮ੍ਰਿਤਕਾਂ ਦੀ ਪਛਾਣ ਸੁਖਦੇਵ ਖ਼ਾਨ (58) ਅਤੇ ਫ਼ਰਮਾਨ ਖ਼ਾਨ (35) ਵਾਸੀ ਭੀਖੀ ਵਜੋਂ ਹੋਈ ਹੈ।

 

 Mansa News: ਮਾਨਸਾ ਦੇ ਕਸਬਾ ਭੀਖੀ 'ਚ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ 2 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦਾ ਆਪਸ 'ਚ ਸਹੁਰੇ-ਜਵਾਈ ਵਾਲਾ ਰਿਸ਼ਤਾ ਸੀ। ਜਾਣਕਾਰੀ ਮੁਤਾਬਕ ਦੋਹਾਂ ਮ੍ਰਿਤਕਾਂ ਦੀ ਪਛਾਣ ਸੁਖਦੇਵ ਖ਼ਾਨ (58) ਅਤੇ ਫ਼ਰਮਾਨ ਖ਼ਾਨ (35) ਵਾਸੀ ਭੀਖੀ ਵਜੋਂ ਹੋਈ ਹੈ।

ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਆਪਸ 'ਚ ਸਹੁਰਾ-ਜਵਾਈ ਲੱਗਦੇ ਸਨ। ਦੋਵੇਂ ਮੋਟਰਸਾਈਕਲ 'ਤੇ ਕੰਮ ਤੋਂ ਆਪਣੇ ਘਰ ਨੂੰ ਪਰਤ ਰਹੇ ਸਨ ਕਿ ਅਚਾਨਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਵਾਂ  ਦੀ ਮੌਕੇ 'ਤੇ ਮੌਤ ਹੋ ਗਈ।

ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵਲੋਂ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। 


 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement