ਫ਼ਾਜ਼ਿਲਕਾ ਸਰਹੱਦ ‘ਤੇ ਰਿਟ੍ਰੀਟ ਸੈਰੇਮਨੀ ਦੌਰਾਨ ਪਾਕਿਸਤਾਨੀ ਰੇਂਜਰਜ ਦੇ ਹੱਥੋਂ ਡਿੱਗੀ ਬੰਦੂਕ
Published : Mar 13, 2019, 10:48 am IST
Updated : Mar 13, 2019, 10:48 am IST
SHARE ARTICLE
Pakistani Rangers
Pakistani Rangers

ਫ਼ਾਜ਼ਿਲਕਾ ਦੀ ਅੰਤਰਰਾਸ਼ਟਰੀ ਸਾਦਕੀ ਬਾਰਡਰ ‘ਤੇ ਭਆਰਤ ਅਤੇ ਪਾਕਿਸਤਾਨ ਦੀ ਰਿਟ੍ਰੀਟ ਸੈਰੇਮਨੀ ਚੱਲ ਰਹੀ ਸੀ ਕਿ ਅਚਾਨਕ ਕੁਝ ਅਜਿਹਾ ਦੇਖਣ ਨੂੰ...

ਫ਼ਾਜ਼ਿਲਕਾ : ਫ਼ਾਜ਼ਿਲਕਾ ਦੀ ਅੰਤਰਰਾਸ਼ਟਰੀ ਸਾਦਕੀ ਬਾਰਡਰ ‘ਤੇ ਭਾਰਤ ਅਤੇ ਪਾਕਿਸਤਾਨ ਦੀ ਰਿਟ੍ਰੀਟ ਸੈਰੇਮਨੀ ਚੱਲ ਰਹੀ ਸੀ ਕਿ ਅਚਾਨਕ ਕੁਝ ਅਜਿਹਾ ਦੇਖਣ ਨੂੰ  ਮਿਲਿਆ ਜਿਸ ਨਾਲ ਪਾਕਿਸਤਾਨ ਵਿਚ ਇਕ ਦਮ ਸ਼ਾਂਤੀ ਅਤੇ ਹਿੰਦੂਸਤਾਨ ਵਿਚ ਜੋਸ਼ ਦੀ ਲਹਿਰ ਫੈਲ ਗਈ।

Pakistani Rangers Pakistani Rangers

ਜਾਣਕਾਰੀ ਮੁਤਾਬਿਕ ਰਿਟ੍ਰੀਟ ਸੈਰੇਮਨੀ ਦੌਰਾਨ ਪਾਕਿਸਤਾਨੀ ਰੇਂਜਰਸ ਬੰਦੂਕ ਨੂੰ ਘੁਮਾ ਕੇ ਅਪਣੇ ਦੇਸ਼ ਵਾਸੀਆਂ ਸਾਹਮਣੇ ਜੋਸ਼ ਪੇਸ਼ ਕਰ ਰਹੇ ਸਨ ਕਿ ਅਚਾਨਕ ਇਕ ਪਾਕਿਸਤਾਨੀ ਰੇਂਜਰ ਦੇ ਹੱਥੋਂ ਬੰਦੂਕ ਫ਼ਿਸਲ ਕਿ ਜ਼ਮੀਨ ‘ਤੇ ਜਾ ਡਿਗਦੀ ਹੈ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਬਹੁਤ ਵਾਇਰਲ ਹੋ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement