
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਰਣਜੀਤ ਸਿੰਘ ਬ੍ਰਹਮਪੁਰਾ ਦੇ ਭਤੀਜੇ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਰਣਜੀਤ ਸਿੰਘ ਬ੍ਰਹਮਪੁਰਾ ਦੇ ਭਤੀਜੇ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ।
Gurinder Singh Tony
ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਅਤੇ ਸਮਰਥਕਾਂ ਦੇ ਵੱਡੇ ਇਕੱਠ ‘ਚ ਗੁਰਿੰਦਰ ਸਿੰਘ ਟੋਨੀ ਨੇ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਬਾਦਲ ‘ਚ ਸ਼ਾਮਿਲ ਹੋਏ ਹਨ। ਇਸ ਮੌਕੇ ਬੀਬੀ ਜਗੀਕ ਕੌਰ, ਵਿਰਸਾ ਸਿੰਘ ਵਲਟੋਹਾ ਅਤੇ ਹਰਮੀਤ ਸੰਧੂ ਸਮੇਤ ਅਨੇਕਾਂ ਪਾਰਟੀ ਆਗੂ ਸ਼ਾਮਿਲ ਸਨ।