ਗਊਆਂ ਦੀ ਹੱਤਿਆ ਦਾ ਮਾਮਲਾ : ਹਿੰਦੂ ਸੰਗਠਨ ਵੱਲੋਂ ਕਰਵਾਈਆਂ ਗਈਆਂ ਦੁਕਾਨਾਂ ਬੰਦ, ਕੀਤਾ ਰੋਸ ਮਾਰਚ 
Published : Mar 13, 2022, 7:14 pm IST
Updated : Mar 13, 2022, 7:14 pm IST
SHARE ARTICLE
Cow slaughter case: Shops closed by Hindu organization, protest march
Cow slaughter case: Shops closed by Hindu organization, protest march

ਕਾਰਵਾਈ ਨਾ ਹੋਣ ਦੀ ਸੂਰਤ 'ਚ ਪੂਰੇ ਪੰਜਾਬ ਵਿਚ ਸੰਘਰਸ਼ ਦੀ ਚਿਤਾਵਨੀ 

ਮੋਗਾ : ਟਾਂਡਾ ਵਿਖੇ ਕੀਤੇ ਗਏ ਗਊਆਂ ਦੇ ਕਤਲ ਦਾ ਮਾਮਲਾ ਭੱਖਣਾ ਸ਼ੁਰੂ ਹੋ ਗਿਆ ਹੈ। ਇਸ ਘਟਨਾ ਦੀ ਜਿੱਥੇ ਹਿੰਦੂ ਸੰਗਟਨ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ ਉਥੇ ਹੀ ਹਿੰਦੂ ਸੰਗਠਨ ਵੱਲੋਂ ਮੋਗਾ ਵਿਖੇ ਐਤਵਾਰ ਯਾਨੀ ਅੱਜ ਦੁਕਾਨਾਂ ਬੰਦ ਕਰਵਾਈਆਂ ਗਈਆਂ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਇਸ ਕਤਲਕਾਂਡ ਦੇ ਮਾਮਲੇ ’ਚ ਜਿਹੜੀ ਵੀ ਲੋਕ ਮੁਲਜ਼ਮ ਹਨ, ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

Cow slaughter case: Shops closed by Hindu organization, protest marchCow slaughter case: Shops closed by Hindu organization, protest march

ਉਨ੍ਹਾਂ ਕਿਹਾ ਕਿ ਜੇਕਰ ਜਲਦੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਪੰਜਾਬ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।

Cow slaughter case: Shops closed by Hindu organization, protest marchCow slaughter case: Shops closed by Hindu organization, protest march

ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਅਜਿਹਾ ਕਦਮ ਚੁੱਕਣ ਬਾਰੇ ਨਾ ਸੋਚੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਬੇਸਹਾਰਾ ਸੜਕਾਂ 'ਤੇ ਰਹਿੰਦੀਆਂ ਗਊਆਂ 'ਤੇ ਸ਼ਿਕੰਜਾ ਕੱਸਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਗਊਸ਼ਾਲਾਵਾਂ 'ਚ ਭੇਜ ਕੇ ਉਨ੍ਹਾਂ ਦਾ ਸਹੀ ਪਾਲਣ ਪੋਸ਼ਣ ਕੀਤਾ ਜਾ ਸਕੇ।

Cow slaughter case: Shops closed by Hindu organization, protest marchCow slaughter case: Shops closed by Hindu organization, protest march

ਜਿਸ ਨਾਲ ਗਊ ਵੰਸ਼ ਦੀ ਹੱਤਿਆ ਨੂੰ ਰੋਕਿਆ ਜਾ ਸਕੇ। ਦੱਸ ਦੇਈਏ ਕਿ ਇਸ ਮਾਮਲੇ ਵਿਚ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਅਹੁਦਾ ਸੰਭਾਲਣ ਵਾਲੇ ਭਗਵੰਤ ਮਾਨ ਵਲੋਂ ਵੀ ਜਾਂਚ ਦੇ ਹੁਕਮ ਦਿਤੇ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement