
ਫ਼ੋਟੋਗ੍ਰਾਫੀ ਦੇ ਸੌਕ ਨਾਲ ਸੋਸ਼ਲ ਮੀਡੀਆ 'ਤੇ ਵੀ ਰਹਿੰਦੇ ਹਨ ਐਕਟਿਵ
ਮੋਹਾਲੀ : ਪੰਜਾਬ ਸਰਕਾਰ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇਸ ਮਹੀਨੇ ਵਿਆਹ ਕਰਨ ਜਾ ਰਹੇ ਹਨ। ਉਹ ਪੰਜਾਬ ਦੇ 2019 ਬੈਚ ਦੇ ਆਈਪੀਐਸ ਅਧਿਕਾਰੀ ਡਾ: ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿੱਚ ਬੱਝਣਗੇ।
Picture Shared by IPS Dr. Jyoti Yadav
ਗੁਰੂਗ੍ਰਾਮ 'ਚ ਵੱਡੀ ਹੋਈ ਡਾ: ਜੋਤੀ ਨੇ ਵੀ ਸੋਸ਼ਲ ਮੀਡੀਆ 'ਤੇ ਆਪਣੀ ਰਿੰਗ ਸ਼ੇਅਰ ਕੀਤੀ ਹੈ ਅਤੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਟੈਗ ਕੀਤਾ ਹੈ।
IPS Dr. Jyoti Yadav with school children
ਡਾ: ਜੋਤੀ ਲੁਧਿਆਣਾ ਵਿੱਚ ਏਡੀਸੀਪੀ ਰਹਿ ਚੁੱਕੇ ਹਨ ਅਤੇ ਇਸ ਸਮੇਂ ਮਾਨਸਾ ਵਿੱਚ ਐਸਪੀ ਹੈੱਡਕੁਆਰਟਰ ਵਜੋਂ ਤਾਇਨਾਤ ਹਨ।
a still from Paris tour
ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕਾਫੀ ਐਕਟਿਵ ਰਹਿੰਦੇ ਹੈ।
A Still of IPS Dr. Jyoti Yadav with her friend
ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਵੀ ਉਸ ਦੀ ਸ਼ਖਸੀਅਤ ਨੂੰ ਦਰਸਾਉਂਦਾ ਹੈ।
ਉਹ ਨਰਮ ਦਿਲ ਅਤੇ ਮਾਡਰਨ ਸ਼ਖ਼ਸੀਅਤ ਦੇ ਧਾਰਨੀ ਹੋਣ ਦੇ ਨਾਲ-ਨਾਲ ਸੰਸਕਾਰੀ ਵੀ ਹਨ। ਸੋਸ਼ਲ ਮੀਡੀਆ ਖਾਤਿਆਂ ਤੋਂ ਬਾਖ਼ੂਬੀ ਲਗਦਾ ਹੈ ਕਿ ਡਾ. ਜੋਤੀ ਸਾਹਸਪਸੰਦ ਹਨ।
IPS Dr. Jyoti Yadav shared her photo of her foreign visit
ਦੱਸ ਦੇਈਏ ਕਿ ਉਨ੍ਹਾਂ ਨੂੰ ਫ਼ੋਟੋਗ੍ਰਾਫੀ ਦਾ ਵੀ ਸ਼ੌਕ ਹੈ।
IPS Dr. Jyoti Yadav with actor Ram Charan
ਆਈਪੀਐਸ ਅਧਿਕਾਰੀ ਦੇ ਸੋਸ਼ਲ ਅਕਾਊਂਟਸ ਵਿਚ ਕੁਦਰਤ ਅਤੇ ਜੰਗਲੀ ਜੀਵਨ ਦੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹੋਈਆਂ ਹਨ ਜੋ ਕਾਫੀ ਆਕਰਸ਼ਕ ਹਨ।