Punjab News : ਉੱਘੇ ਕਾਂਗਰਸੀ ਆਗੂ ਨਰੇਸ਼ ਕਟਾਰੀਆ ‘ਆਪ’ ’ਚ ਹੋਏ ਸ਼ਾਮਿਲ

By : BALJINDERK

Published : Mar 13, 2024, 1:46 pm IST
Updated : Mar 13, 2024, 1:46 pm IST
SHARE ARTICLE
Congress leader Naresh Kataria joined AAP
Congress leader Naresh Kataria joined AAP

Punjab News :‘‘ਆਪ’’ ’ਚ  ਸ਼ਾਮਲ ਹੋਏ ਨਵੇਂ ਸਾਥੀ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ  ਕੀਤਾ ਸਵਾਗਤ

Punjab News :  ਲੋਕਾ ਸਭਾ ਚੋਣਾਂ ਦੇ ਐਲਾਨ ਹੋਣ ਤੋਂ ਪਹਿਲਾ ਵਿਧਾਨ ਸਭਾ, ਹਲਕਾ ਗੜ੍ਹਸ਼ੰਕਰ ਤੋਂ ਉੱਘੇ ਕਾਂਗਰਸੀ ਆਗੂ ਅਤੇ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੌਧਰੀ ਨਰੇਸ਼ ਕਟਾਰੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। 

ਇਹ ਵੀ ਪੜੋ:paytm News : 15 ਮਾਰਚ ਤੋਂ ਬਾਅਦ ਪੇਟੀਐਮ ’ਤੇ ਸੇਵਾਵਾਂ ਹੋਣਗੀਆਂ ਬੰਦ 


ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਨਵੇਂ ਸਾਥੀ ਦਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ  ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸਵਾਗਤ ਕੀਤਾ ਗਿਆ। 

ਇਹ ਵੀ ਪੜੋ:Faridkot jail News: ਕੇਂਦਰੀ ਮਾਡਰਨ ਜੇਲ੍ਹ ’ਚ ਤਲਾਸ਼ੀ ਦੌਰਾਨ 24 ਮੋਬਾਈਲ ਬਰਾਮਦ ਹੋਏ


ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ (ਖੇਤੀਬਾੜੀ ਮੰਤਰੀ), ਐਡਵੋਕੇਟ ਕਰਮਜੀਤ ਸਿੰਘ ਘੁੰਮਣ MLA, ਜੀਵਨ ਸਿੰਘ ਸੰਘੋਵਾਲ MLA , ਦਲਜੀਤ ਸਿੰਘ ਗਰੇਵਾਲ (ਭੋਲਾ), MLA, ਰੁਪਿੰਦਰ ਸਿੰਘ, MLA, ਹਰਦੀਪ ਸਿੰਘ ਮੁੰਡੀਆਂ, MLA, ਜਸਵੀਰ ਸਿੰਘ ਰਾਜਾ MLA ਮੌਜੂਦ ਸਨ। 

ਇਹ ਵੀ ਪੜੋ:Chandigarh Elante mall News : ਏਲਾਂਤੇ ਮਾਲ ’ਚ 11 ਲੱਖ ਰੁਪਏ ਦੀ ਹੋਈ ਲੁੱਟ,ਤਿੰਨ ਗ੍ਰਿਫ਼ਤਾਰ 

ਕਟਾਰੀਆਂ ਨੇ ਪੰਜਾਬ ਵਿਚ ਹੋ ਰਹੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਅਤੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਰੌੜੀ ਦੇ ਨਾਲ ਨਾਲ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।

ਇਹ ਵੀ ਪੜੋ:Bagha News : ਬਗਹਾ ’ਚ ਸ਼ਰਾਬ ਨਾਲ ਭਰੀ ਪਿਕਅੱਪ ਪਲਟੀ, ਯੂਪੀ ਤੋਂ ਬਿਹਾਰ ਲਿਆ ਰਿਹਾ ਸੀ ਵੱਡੀ ਖੇਪ

 (For more news apart from Congress leader Naresh Kataria joined AAP  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement