Faridkot jail News: ਕੇਂਦਰੀ ਮਾਡਰਨ ਜੇਲ੍ਹ ’ਚ ਤਲਾਸ਼ੀ ਦੌਰਾਨ 24 ਮੋਬਾਈਲ ਬਰਾਮਦ ਹੋਏ

By : BALJINDERK

Published : Mar 13, 2024, 12:28 pm IST
Updated : Mar 13, 2024, 12:28 pm IST
SHARE ARTICLE
Faridkot Central Modern Jail
Faridkot Central Modern Jail

Faridkot jail News:24 ਮੋਬਾਈਲ ਫ਼ੋਨ, 1 ਮੋਬਾਈਲ ਚਾਰਜਰ ਅਤੇ 48 ਪੀਲੇ ਰੰਗ ਦੇ ਪੈਕਟ ਬਰਾਮਦ, ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

Faridkot jail News:  ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਮੋਬਾਈਲ ਫੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ। ਦੱਸ ਦੇਈਏ ਕਿ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਇੱਕ ਵਾਰ ਫਿਰ 24 ਮੋਬਾਈਲ ਫ਼ੋਨ, 1 ਮੋਬਾਈਲ ਚਾਰਜਰ ਅਤੇ 48 ਪੀਲੇ ਰੰਗ ਦੇ ਪੈਕਟ ਬਰਾਮਦ ਹੋਏ ਹਨ। ਦੱਸ ਦਈਏ ਕਿ ਇਹ ਸਮਾਨ ਜੇਲ੍ਹ ਸਟਾਫ਼ ਦੀ ਤਲਾਸ਼ੀ ਮੁਹਿੰਮ ਦੌਰਾਨ ਮਿਲਿਆ ਹੈ।

ਇਹ ਵੀ ਪੜੋ:Bathinda Suicide News : ਅਬੋਹਰ ’ਚ 2 ਬੱਚਿਆਂ ਦੀ ਮਾਂ ਨੇ ਨਿਗਲਿਆ ਜ਼ਹਿਰ

ਜੇਲ੍ਹ ਸਟਾਫ਼ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਵੱਖ-ਵੱਖ ਥਾਵਾਂ ਤੋਂ ਇਹ ਸਮਾਨ ਲਾਵਾਰਿਸ ਹਾਲਤ ਵਿੱਚ ਬਰਾਮਦ ਕੀਤਾ ਗਿਆ ਸੀ। ਜੇਲ੍ਹ ਪ੍ਰਸ਼ਾਸਨ ਅਨੁਸਾਰ ਇਨ੍ਹਾਂ ਵਿੱਚੋਂ 6 ਮੋਬਾਈਲ ਬੈਰਕਾਂ ਵਿੱਚੋਂ ਮਿਲੇ ਹਨ। ਜਦੋਂਕਿ ਬਾਹਰੋਂ ਸੁੱਟੀਆਂ ਗਈਆਂ ਗੇਂਦਾਂ ਵਿੱਚੋਂ 18 ਮੋਬਾਈਲ ਤੇ ਹੋਰ ਸਾਮਾਨ ਬਰਾਮਦ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਵਿੱਚ ਕਈ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜੋ:Mohali Cirme News : ਮੁਹਾਲੀ ’ਚ ਚੋਰ ਗਿਰੋਹ ਦੇ 7 ਮੈਂਬਰ ਗ੍ਰਿਫ਼ਤਾਰ 

 (For more news apart from Faridkot Central Modern Jail In 24 mobile phones recovered News in Punjabi, stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement