16 ਸਾਲਾ ਸਕੂਲੀ ਵਿਦਿਆਰਥਣ ਨੂੰ ਅਧਿਆਪਕ ਨੇ ਬਣਾਇਆ ਹਵਸ ਦਾ ਸ਼ਿਕਾਰ
Published : Apr 13, 2019, 4:29 pm IST
Updated : Apr 13, 2019, 4:29 pm IST
SHARE ARTICLE
Rape Case
Rape Case

ਸ਼੍ਰੀ ਮੁਕਤਸਰ ਸਾਹਿਬ ‘ਚ ਅਧਿਆਪਕ ਵੱਲੋਂ 16 ਸਾਲਾ ਵਿਦਿਆਰਥਣ ਨਾਲ ਬਲਾਤਕਾਰ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ...

ਸ਼੍ਰੀ ਮੁਕਤਸਰ ਸਾਹਿਬ : ਸ਼੍ਰੀ ਮੁਕਤਸਰ ਸਾਹਿਬ ‘ਚ ਅਧਿਆਪਕ ਵੱਲੋਂ 16 ਸਾਲਾ ਵਿਦਿਆਰਥਣ ਨਾਲ ਬਲਾਤਕਾਰ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧਤ ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਦੀ ਇਕ ਨਾਬਾਲਿਗ ਲੜਕੀ 16 ਸਾਲਾ ਦੇ ਨਾਲ ਇਕ ਮਾਸਟਰ ਨੇ ਬਲਾਤਕਾਰ ਕੀਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੀੜਿਤਾ ਉਕਤ ਦੋਸੀ ਦੇ ਕੋਲ ਟਿਉਸ਼ਨ ਪੜ੍ਹਨ ਲਈ ਜਾਂਦੀ ਹੁੰਦੀ ਸੀ, ਜਿੱਥੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।

RapeRape

ਪੀੜਿਤਾਂ ਦੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਇਹ ਵੀ ਪੜ੍ਹੋ : ਮੋਹਾਲੀ ਵਿਚ ਇਕ ਕੈਬ ਡਰਾਇਵਰ ਵੱਲੋਂ ਜ਼ਬਰਦਸਤੀ ਕੁੜੀ ਦਾ ਹੱਥ ਫੜ੍ਹ ਕੇ ਉਸ ਨੂੰ ਕੈਬ ਵਿਚ ਬਿਠਾਉਣ ਦਾ ਮਾਮਲਾ ਸਾਹਮਣਾ ਆਇਆ ਹੈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕੈਬ ਡਰਾਇਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਿਕ ਪੀੜਿਤਾ ਨੇ ਪੁਸਿ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਸੈਕਟਰ 34 ਗੁਰਦੁਆਰਾ ਸਾਹਿਬ ਨੇੜੇ ਖੜ੍ਹੀ ਸੀ। ਇੰਨੇ ਵਿਚ ਉਸ ਕੋਲ ਇਕ ਕੈਬ ਆ ਕੇ ਰੁਕੀ ਅਤੇ ਕੈਬ ਡਰਾਇਵਰ ਉਸ ਦਾ ਹੱਥ ਫੜ੍ਹ ਕੇ ਜ਼ਬਰਦਸਤੀ ਉਸਨੂੰ ਕੈਬ ਵਿਚ ਬਿਠਾਉਣ ਦੀ ਕੋਸ਼ਿਸ਼ ਕਰਨ ਲੱਗਾ।

Rape CaseRape Case

ਬੜੀ ਮੁਸ਼ਕਲ ਨਾਲ ਕੜੀ ਖ਼ੁਦ ਨੂੰ ਕੈਬ ਡਰਾਇਵਰ ਚੋਂ ਬਚਾਉਂਦੀ ਹੋਈ ਭੱਜ ਨਿਕਲੀ ਅਤੇ ਘਰ ਪੁੱਜੀ। ਉਸ ਨੇ ਅਪਣੇ ਪਰਵਾਰ ਵਾਲਿਆਂ ਨੂੰ ਇਸ ਦੀ ਜਾਣਕਾਰੀ ਦਿੱਤੀ ਅਤੇ ਇਹ ਮਾਮਲਾ ਪਲਸ ਤੱਕ ਪੁੱਜ ਗਿਆ, ਜਿਸ ਤੋਂ ਬਾਅਦ ਪੁਸਿ ਨੇ ਕੈਬ ਡਰਾਇਵਰ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੈਬ ਡਰਾਇਵਰ ਦੀ ਪਛਾਣ ਮੌਲੀ ਜੱਗਰਾਂ ਦੇ ਰਹਿਣ ਵਾਲੇ ਵਿਨੋਦ ਕੁਮਾਰ ਦੇ ਤੌਰ ‘ਤੇ ਕੀਤੀ ਹੈ। ਪੁਸਿ ਨੇ ਸ਼ੁਕਰਵਾਰ ਨੂੰ ਉਸ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement