ਬਠਿੰਡਾ ਛਾਉਣੀ 'ਚ ਇਕ ਹੋਰ ਫੌਜੀ ਜਵਾਨ ਦੀ ਹੋਈ ਮੌਤ

By : GAGANDEEP

Published : Apr 13, 2023, 10:35 am IST
Updated : Apr 13, 2023, 11:52 am IST
SHARE ARTICLE
photo
photo

ਜਵਾਨ ਦੀ ਆਪਣੀ ਹੀ ਰਾਈਫਲ 'ਚੋਂ ਗੱਲੀ ਲੱਗਣ ਕਾਰਨ ਹੋਈ ਮੌਤ

 

ਬਠਿੰਡਾ: ਬਠਿੰਡਾ ਮਿਲਟਰੀ ਸਟੇਸ਼ਨ 'ਤੇ ਫੌਜ ਦੇ ਚਾਰ ਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਹਜੇ ਠੰਡਾ ਨਹੀਂ ਪਿਆ ਕਿ 24 ਘੰਟੇ ਬਾਅਦ ਇਕ ਹੋਰ ਫੌਜੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।  

ਮਿਲਟਰੀ ਖੇਤਰ ਦੇ ਸਕੂਲ ਅੱਜ ਵੀ ਬੰਦ ਰਹੇ। ਵੀਰਵਾਰ ਸਵੇਰੇ ਮਿਲਟਰੀ ਸਟੇਸ਼ਨ ਦੇ ਅੰਦਰ ਗੋਲੀ ਲੱਗਣ ਨਾਲ ਇਕ ਹੋਰ ਸਿਪਾਹੀ ਦੀ ਮੌਤ ਹੋ ਗਈ। ਘਟਨਾ ਯੂਨਿਟ ਦੇ ਦਫ਼ਤਰ ਨੇੜੇ ਬੁੱਧਵਾਰ ਰਾਤ ਨੂੰ ਵਾਪਰੀ। ਜਾਂਚ ਕਰਨ 'ਤੇ ਪਤਾ ਲੱਗਾ ਕਿ ਸੰਤਰੀ ਡਿਊਟੀ 'ਤੇ ਤਾਇਨਾਤ ਲਘੂ ਰਾਜ ਦੇ ਸਿਰ 'ਚ ਗੋਲੀ ਲੱਗੀ।

ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਮੌਤ ਹੋ ਗਈ। ਮਿਲਟਰੀ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਸਿਪਾਹੀ ਨੇ ਖੁਦਕੁਸ਼ੀ ਕੀਤੀ ਹੈ, ਕਿਸੇ ਦੁਆਰਾ ਗੋਲੀ ਮਾਰੀ ਗਈ ਸੀ ਜਾਂ ਕੋਈ ਹਾਦਸਾ ਸੀ। ਸੂਤਰਾਂ ਮੁਤਾਬਕ ਇਸ ਦਾ ਗੋਲੀਬਾਰੀ ਨਾਲ ਕੋਈ ਸਬੰਧ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement