
5 ਜਨਵਰੀ ਨੂੰ ਉਸ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਸੀ।
ਮੁਹਾਲੀ : ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।
ਜਾਣਕਾਰੀ ਅਨੁਸਾਰ ਹਾਈਕੋਰਟ ਨੇ ਅਰੋੜਾ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਮੰਤਰੀ ਅਰੋੜਾ ਗੁਲਮੋਹਰ ਟਾਊਨਸ਼ਿਪ ਲੈਂਡ ਟਰਾਂਸਫਰ ਮਾਮਲੇ 'ਚ ਜੇਲ 'ਚ ਬੰਦ ਸਨ। ਅਰੋੜਾ ਨੂੰ ਵੀ ਰਿਸ਼ਵਤ ਮਾਮਲੇ 'ਚ ਰਾਹਤ ਮਿਲੀ ਹੈ। 5 ਜਨਵਰੀ ਨੂੰ ਉਸ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਸੀ।