Punjab News : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ

By : BALJINDERK

Published : Apr 13, 2025, 3:28 pm IST
Updated : Apr 13, 2025, 3:28 pm IST
SHARE ARTICLE
 Punjab Vidhan Sabha Speaker S. Kultar Singh Sandhwan
Punjab Vidhan Sabha Speaker S. Kultar Singh Sandhwan

Punjab News : ਉਨ੍ਹਾਂ ਅਰਦਾਸ ਕੀਤੀ ਕਿ ਹਾੜੀ ਦੀ ਫਸਲ ਦੀ ਵਾਢੀ ਦੇ ਸੀਜ਼ਨ ਦੌਰਾਨ ਕੁਦਰਤ ਕਿਸਾਨਾਂ 'ਤੇ ਮਿਹਰਬਾਨ ਰਹੇ

Punjab News in Punjabi : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਸਮੂਹ ਪੰਜਾਬੀਆਂ 'ਤੇ ਆਪਣੀ ਅਪਾਰ ਕਿਰਪਾ ਬਣਾ ਕੇ ਰੱਖਣ ਅਤੇ ਉਨ੍ਹਾਂ ਦੀ ਜ਼ਿੰਦਗੀ ਖੁਸ਼ੀਆਂ-ਖੇੜੇ, ਖੁਸ਼ਹਾਲੀ, ਸ਼ਾਂਤੀ ਅਤੇ ਸੇਵਾ- ਭਾਵਨਾ ਨਾਲ ਭਰਨ ਦੇਣ। 

ਉਨ੍ਹਾਂ ਇਹ ਅਰਦਾਸ ਵੀ ਕੀਤੀ ਕਿ ਹਾੜੀ ਦੀ ਫਸਲ ਦੀ ਵਾਢੀ ਦੇ ਸੀਜ਼ਨ ਦੌਰਾਨ ਕੁਦਰਤ ਕਿਸਾਨਾਂ 'ਤੇ ਮਿਹਰਬਾਨ ਰਹੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement