ਨਸ਼ੇ ਲਈ ਪੈਸੇ ਨਾ ਮਿਲਣ ’ਤੇ ਨਸ਼ੇੜੀ ਪਿਉ ਨੇ ਜਵਾਨ ਧੀ ਨੂੰ ਮਾਰੀ ਗੋਲੀ
Published : May 13, 2021, 4:58 pm IST
Updated : May 13, 2021, 4:58 pm IST
SHARE ARTICLE
Father shoot daughter for drugs
Father shoot daughter for drugs

ਜਲਾਲਾਬਾਦ ਵਿਖੇ ਇਕ ਨਸ਼ੇੜੀ ਪਿਉ ਵਲੋਂ ਨਸ਼ੇ ਲਈ ਜਵਾਨ ਧੀ ਨੂੰ ਗੋਲੀ ਮਾਰਨ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ।

ਜਲਾਲਾਬਾਦ: ਫਾਜ਼ਿਲਕਾ ਜ਼ਿਲ੍ਹੇ ਦੀ ਤਹਿਸੀਲ ਜਲਾਲਾਬਾਦ ਨੇੜੇ ਪੈਂਦੇ ਪਿੰਡ ਬਾਹਮਣੀ ਵਾਲਾ ਵਿਖੇ ਨਸ਼ੇੜੀ ਪਿਉ ਵਲੋਂ ਨਸ਼ੇ ਲਈ ਜਵਾਨ ਧੀ ਨੂੰ ਗੋਲੀ ਮਾਰਨ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਤੋਂ ਬਾਅਦ ਪੀੜਤ ਲੜਕੀ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ।

Kiratpal KaurKiratpal Kaur

ਪੀੜਤ ਲੜਕੀ ਕਿਰਤਪਾਲ ਕੌਰ ਵਾਸੀ ਪਿੰਡ ਬਾਹਮਣੀ ਵਾਲਾ ਨੇ ਦੱਸਿਆ ਕਿ ਉਸ ਦੇ ਪਿਤਾ ਨਿਰੰਜਨ ਸਿੰਘ ਨਸ਼ੇੜੀ ਹਨ ਅਤੇ ਹਰ ਰੋਜ਼ ਨਸ਼ੇ ਦੀ ਹਾਲਤ ਵਿਚ ਕੁੱਟਮਾਰ ਕਰਦੇ ਹਨ। ਕਿਰਤਪਾਲ ਦਾ ਕਹਿਣਾ ਹੈ ਕਿ ਬੀਤੇ ਦਿਨ ਜਦੋਂ ਉਸ ਦੇ ਪਿਤਾ ਨਸ਼ੇ ਦੀ ਹਾਲਤ ਵਿਚ ਘਰ ਪਹੁੰਚੇ ਤਾਂ ਘਰ ਵਿਚ ਉਸ ਦਾ ਛੋਟਾ ਭਰਾ ਅਤੇ ਉਸ ਦੀ ਮਾਂ ਮੌਜੂਦ ਸੀ।

FiringFiring

ਜਦੋਂ ਉਸ ਦੇ ਪਿਤਾ ਨੇ ਹੋਰ ਨਸ਼ੇ ਲਈ ਪੈਸੇ ਮੰਗੇ ਤਾਂ ਮਨ੍ਹਾਂ ਕਰਨ ’ਤੇ ਉਹਨਾਂ ਨੇ ਗੁੱਸੇ ਵਿਚ ਉਸ ਨੂੰ ਗੋਲੀ ਮਾਰ ਦਿੱਤੀ। ਪੀੜਤ ਲੜਕੀ ਨੇ ਅਪਣੇ ਪਿਤਾ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement