ਭਰੀ ਜਵਾਨੀ 'ਚ ਮਾਪਿਆਂ ਦੇ ਪੁੱਤ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਹੋਈ ਮੌਤ

By : GAGANDEEP

Published : May 13, 2023, 4:37 pm IST
Updated : May 13, 2023, 4:37 pm IST
SHARE ARTICLE
photo
photo

ਟਰੱਕ ਨਾਲ ਟਕਰਾਇਆ ਮੋਟਰਸਾਈਕਲ

 

ਮਹਿਤਪੁਰ: ਜਲੰਧਰ ਦੇ ਮਹਿਤਪੁਰ ਸੰਧੂਆਂ ਮਹੱਲਾ 'ਚ ਵੱਡਾ ਹਾਦਸਾ ਵਾਪਰ ਗਿਆ। ਇਥੇ ਮੋਟਰਸਾਈਕਲ ਤੇ ਟਰੱਕ 'ਚ ਭਿਆਨਕ ਟੱਕਰ ਹੋ ਗਈ। ਇਸ ਟੱਕਰ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਕੋਟਕਪੂਰਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਈ ਸੀ ਪਿਤਾ ਦੀ ਮੌਤ  

ਮ੍ਰਿਤਕ ਦੀ ਪਹਿਚਾਣ ਜੈਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨਕੋਦਰ ਵੱਲ ਜਾ ਰਿਹਾ ਸੀ ਕਿ  ਅਚਾਨਕ ਉਸ ਦਾ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ, ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਦੀ ਖ਼ਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ ਤੇ ਮਹਿਤਪੁਰ ਵਿਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ: ਲੁਧਿਆਣਾ 'ਚ ਹਨੀਟ੍ਰੈਪ ਗਿਰੋਹ ਦਾ ਪਰਦਾਫਾਸ਼, ਔਰਤ ਨੇ ਫੇਸਬੁੱਕ 'ਤੇ ਦੋਸਤੀ ਕਰਕੇ ਲੁੱਟਿਆ ਨੌਜਵਾਨ  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement