ਖ਼ਬਰਾਂ |

ਤਾਜ਼ਾ |

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਸੁਨੀਲ ਜਾਖੜ ਨੂੰ ਵੀ ਮਿਲੀ ਧਮਕੀ
Published : May 13, 2026, 12:13 pm IST
Updated : May 13, 2026, 12:18 pm IST
SHARE ARTICLE
photo
photo

ਭਾਜਪਾ ਦੇ ਦਿੱਲੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਆਖੀ ਗੱਲ, ਸੁਰੱਖਿਆ ਏਜੰਸੀ ਹੋਈ ਚੌਕਸ

                                    

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇੰਨਾ ਹੀ ਨਹੀਂ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਤੇ ਭਾਜਪਾ ਦੇ ਦਿੱਲੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਸੀ। ਇਹ ਧਮਕੀ ਈਮੇਲ ਰਾਹੀਂ ਆਈ ਹੈ, ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ। ਪੂਰੀ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਈ.ਮੇਲ ਦੇ ਸਰੋਤਾਂ ਬਾਰੇ ਵੀ ਜਾਂਚ ਕਰ ਰਹੀਆਂ ਹਨ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement