ਖ਼ਬਰਾਂ |

ਤਾਜ਼ਾ |

ਆਮ ਆਦਮੀ ਪਾਰਟੀ ਦੇ ਬੁਲਾਰੇ ਰਮਨ ਚੰਦੀ ਨੂੰ ਪਾਇਲ ਪੁਲਸ ਨੇ ਕੀਤਾ ਗ੍ਰਿਫਤਾਰ
Published : May 13, 2026, 8:02 am IST
Updated : May 13, 2026, 12:00 pm IST
SHARE ARTICLE
Raman Chandi arrested by Payal police
Raman Chandi arrested by Payal police

ਪਾਇਲ ਵਾਸੀ ਹਰਚੰਦ ਸਿੰਘ ਚੀਮਾ ਦੀ ਸ਼ਿਕਾਇਤ 'ਤੇ ਹੋਈ ਕਾਰਵਾਈ

ਪਾਇਲ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਰਮਨ ਚੰਦੀ ਨੂੰ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਮੁਤਾਬਕ ਹਰਚੰਦ ਸਿੰਘ ਚੀਮਾ ਪੁੱਤਰ ਜਰਨੈਲ ਸਿੰਘ ਚੀਮਾ ਵਾਸੀ ਪਾਇਲ ਨੇ ਇੱਕ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਸਾਡੀ ਜ਼ਮੀਨ ਉੱਪਰ ਨਜਾਇਜ਼ ਕਬਜ਼ੇ ਕਰਨ ਦੀ ਨੀਅਤ ਨਾਲ ਸਾਡੀ ਮੋਟਰ ਦਾ ਕੋਠਾ ਢਾਉਣ ਦੀ ਕੋਸ਼ਿਸ਼ ਕੀਤੀ ਗਈ। ਇੰਨਾ ਹੀ ਨਹੀਂ ਸਾਨੂੰ ਧਮਕੀਆਂ ਵੀ ਦਿੱਤੀਆਂ ਗਈਆਂ।

 ਜਿਸ 'ਤੇ ਕਾਰਵਾਈ ਕਰਦੇ ਹੋਏ ਰਮਨ ਚਾਂਦੀ ਦੇ ਖ਼ਿਲਾਫ਼ ਜੁਰਮ ਰੋਕੋ ਧਾਰਾ 109 ,  110 ਜਾਬਤਾ ਫ਼ੌਜਦਾਰੀ ਤਹਿਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 15 ਮਈ ਤੱਕ ਕੇਂਦਰੀ ਜੇਲ ਲੁਧਿਆਣਾ ਵਿਖੇ ਬੰਦ ਕਰਵਾਇਆ ਗਿਆ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM
Advertisement