ਪਠਾਨਕੋਟ ’ਚ ਫੜੇ ਦੋਵੇਂ ਅਤਿਵਾਦੀ ਅਦਾਲਤ ਨੇ ਪੰਜ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜੇ
Published : Jun 13, 2020, 9:52 am IST
Updated : Jun 13, 2020, 9:52 am IST
SHARE ARTICLE
File Photo
File Photo

ਪਠਾਨਕੋਟ ’ਚ ਹਥਿਆਰਾਂ ਨਾਲ ਫੜੇ ਗਏ ਦੋ ਅਤਿਵਾਦੀਆਂ ਨੂੰ ਪਠਾਨਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ

ਪਠਾਨਕੋਟ, 12 ਜੂਨ (ਪਪ) : ਪਠਾਨਕੋਟ ’ਚ ਹਥਿਆਰਾਂ ਨਾਲ ਫੜੇ ਗਏ ਦੋ ਅਤਿਵਾਦੀਆਂ ਨੂੰ ਪਠਾਨਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਨੇ ਦੋਵਾਂ ਦਾ ਪੰਜ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਇਨ੍ਹਾਂ ਕੋਲੋਂ ਪੁਲਿਸ ਨੇ ਏ.ਕੇ-47, 10 ਹੈਂਡ ਗ੍ਰਨੇਡ, 2 ਮੈਗਜ਼ੀਨ ਸਮੇਤ ਹੋਰ ਵੀ ਹਥਿਆਰ ਬਰਾਮਦ ਕੀਤੇ ਸੀ। ਜਾਣਕਾਰੀ ਮੁਤਾਬਕ ਪੁਲਿਸ ਨੇ ਇਨ੍ਹਾਂ ਨੂੰ ਸੂਚਨਾ ਦੇ ਆਧਾਰ ’ਤੇ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੋਂ ਇਕ ਟਰੱਕ ’ਚੋਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਟਰੱਕ ਨੂੰ ਕਬਜ਼ੇ ’ਚ ਲੈ ਲਿਆ ਹੈ। ਟਰੱਕ ਦਾ ਨੰਬਰ ਜੰਮੂ-ਕਸ਼ਮੀਰ ਦਾ ਸੀ। ਅੱਜ ਪੁਲਿਸ ਨੇ ਦੋਵਾਂ ਅਤਿਵਾਦੀਆਂ ਦਾ 5 ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਤੇ ਹੁਣ ਪੁੱਛਗਿੱਛ ਦੌਰਾਨ ਦੋਵਾਂ ਤੋਂ ਕਾਫ਼ੀ ਖੁਲਾਸੇ ਹੋਣ ਦੀ ਉਮੀਦ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement