223 ਸਕੂਲ ਪ੍ਰਿੰਸੀਪਲਾਂ ਨੂੰ ਦਿੱਤੇ ਗਏ ਵਾਧੂ ਚਾਰਜ
Published : Jun 13, 2022, 8:40 pm IST
Updated : Jun 13, 2022, 8:43 pm IST
SHARE ARTICLE
File Photo
File Photo

DD ਪਾਵਰਾਂ ਕਾਰਨ ਸਿੱਖ਼ਿਆ ਵਿਭਾਗ 'ਚ ਤਨਖ਼ਾਹ ਕਢਵਾਉਣ 'ਚ ਆਉਂਦੀਆਂ ਦਿੱਕਤਾਂ ਨੂੰ ਦੂਰ ਕਰਦਿਆਂ ਜਾਰੀ ਕੀਤੇ ਗਏ ਆਰਡਰ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਸਿੱਖ਼ਿਆ ਵਿਭਾਗ ਨੇ ਅਹਿਮ ਫ਼ੈਸਲਾ ਲੈਂਦਿਆਂ 223 ਸਕੂਲ ਪ੍ਰਿੰਸੀਪਲਾਂ ਨੂੰ ਵਾਧੂ ਚਾਰਜ ਦੇਣ ਦੇ ਹੁਕਮ ਜਾਰੀ ਕੀਤੇ ਹਨ।
ਇਕ ਵਿਭਾਗੀ ਬੁਲਾਰੇ ਅਨੁਸਾਰ ਡੀ.ਡੀ. ਪਾਵਰਾਂ ਕਾਰਨ ਸਿੱਖ਼ਿਆ ਵਿਭਾਗ ਵਿਚ ਤਨਖ਼ਾਹ ਕਢਵਾਉਣ ਵਿੱਚ ਆਉਂਦੀਆਂ ਦਿੱਕਤਾਂ ਨੂੰ ਦੂਰ ਕਰਦਿਆਂ ਵਿਭਾਗ ਵੱਲੋਂ ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਰਡਰ ਜਾਰੀ ਕੀਤੇ ਗਏ ਹਨ ਜਿਸ ਤਹਿਤ ਸੂਬੇ ਭਰ ਦੇ ਕੁੱਲ 223 ਸਕੂਲਾਂ ਦੀਆਂ ਡੀ.ਡੀ.ਪਾਵਰਾਂ (ਵਾਧੂ ਚਾਰਜ) ਹੋਰਨਾਂ ਸਕੂਲਾਂ ਦੇ ਮੁਖ਼ੀਆਂਨੂੰ ਦਿੱਤੇ ਗਏ ਹਨ। 

 

 

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement