'ਕੇਂਦਰ ਸਰਕਾਰ ਦੀ ਨੀਅਤ ਸਾਫ਼ ਨਹੀਂ'
Published : Jun 13, 2023, 1:40 am IST
Updated : Jun 13, 2023, 1:40 am IST
SHARE ARTICLE
image
image

'ਕੇਂਦਰ ਸਰਕਾਰ ਦੀ ਨੀਅਤ ਸਾਫ਼ ਨਹੀਂ'


ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ¢ ਐਮ.ਐਸ.ਪੀ. ਤੈਅ ਕਰ ਕੇ ਵੀ ਉਸ 'ਤੇ ਖ਼੍ਰੀਦ ਨਾ ਕਰਨਾ ਸਪਸ਼ਟ ਕਰਦਾ ਹੈ ਕਿ ਸਰਕਾਰ ਬੇਈਮਾਨ ਹੈ¢ ਇਸ ਮਾਮਲੇ ਵਿਚ ਸਰਕਾਰ ਬੇਨਕਾਬ ਹੋ ਗਈ ਹੈ ਕਿ ਜੋ ਵੀ ਉਹ ਕਰ ਰਹੀ ਹੈ ਉਹ ਮਹਿਜ਼ ਡਰਾਮਾ ਹੈ¢ ਸਾਡੀ ਮੰਗ ਹੈ ਕਿ ਐਮ.ਐਸ.ਪੀ. ਤੋਂ ਘੱਟ ਖ਼੍ਰੀਦ ਕਰਨ ਨੂੰ  ਅਪਰਾਧ ਮੰਨਿਆ ਜਾਵੇ¢ ਇਸ ਲਈ ਕਾਨੂੰਨ ਬਣਨਾ ਚਾਹੀਦਾ ਹੈ ਜਿਸ ਤਹਿਤ ਅਜਿਹਾ ਕਰਨ ਵਾਲੇ ਵਿਰੁਧ ਪਰਚਾ ਦਰਜ ਹੋਵੇ¢ ਉਨ੍ਹਾਂ ਕਿਹਾ ਕਿ ਬੀ.ਜੇ.ਪੀ. ਦੀਆਂ ਨੀਤੀਆਂ ਹਮੇਸ਼ਾ ਤੋਂ ਕਿਸਾਨ ਵਿਰੋਧੀ ਰਹੀਆਂ ਹਨ¢

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement