Patiala News : ਸੜਕਾਂ ਕਿਨਾਰੇ ਫ਼ੁਟਪਾਥਾਂ ‘ਤੇ ਨਾਜਾਇਜ਼ ਕਬਜ਼ੇ ਕਰਨ 'ਤੇ ਪਾਬੰਦੀ, ਦੁਕਾਨਾਂ ਦੇ ਬਾਹਰ ਸਮਾਨ ਰੱਖਣ ਦੀ ਮਨਾਹੀ

By : BALJINDERK

Published : Jul 13, 2025, 1:35 pm IST
Updated : Jul 13, 2025, 1:35 pm IST
SHARE ARTICLE
ਸੜਕਾਂ ਕਿਨਾਰੇ ਫ਼ੁਟਪਾਥਾਂ ‘ਤੇ ਨਾਜਾਇਜ਼ ਕਬਜ਼ੇ ਕਰਨ 'ਤੇ ਪਾਬੰਦੀ
ਸੜਕਾਂ ਕਿਨਾਰੇ ਫ਼ੁਟਪਾਥਾਂ ‘ਤੇ ਨਾਜਾਇਜ਼ ਕਬਜ਼ੇ ਕਰਨ 'ਤੇ ਪਾਬੰਦੀ

Patiala News : ਸਾਈਨ ਬੋਰਡ/ਫਲੈਕਸਾਂ ਦੁਕਾਨ ਦੇ ਬਾਹਰ ਨਾ ਲਗਾਏ ਜਾਣ, ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਏਡੀਸੀ ਵੱਲੋਂ ਹੁਕਮ ਜਾਰੀ 

Patiala News in Punjabi : ਸੜਕਾਂ ਕਿਨਾਰੇ ਫੁਟਪਾਥਾਂ ‘ਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਏਡੀਸੀ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ। ਹਨ। ਹੁਣ ਸ਼ਹਿਰ ’ਚ ਸੜਕਾਂ ਕਿਨਾਰੇ ਫ਼ੁਟਪਾਥਾਂ ‘ਤੇ ਨਾਜਾਇਜ਼ ਕਬਜ਼ੇ ਕਰਨ ’ਤੇ ਸਖ਼ਤ ਕਾਰਵਾਈ ਹੋਵੇਗੀ ।

1

ਦੁਕਾਨਦਾਰਾਂ ਵੱਲੋਂ ਦੁਕਾਨਾਂ ਮੂਹਰੇ ਸੜਕਾਂ ’ਤੇ ਰੱਖੇ ਅਣਅਧਿਕਾਰਤ ਸਾਈਨ ਬੋਰਡ/ਫਲੈਕਸਾਂ, ਵਾਧੂ ਸਾਮਾਨ ਰੱਖਣਾ, ਰੇਹੜੀਆਂ, ਖੋਖੇ, ਵਹੀਕਲਾਂ ਦੀ ਗਲਤ ਪਾਰਕਿੰਗ ਅਜਿਹੇ ਮਾਮਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ। 

(For more news apart from Ban on illegal encroachment on sidewalks along roads in Patiala News in Punjabi, stay tuned to Rozana Spokesman)

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement