
Punjab News : ਭਲਕੇ ਦੁਪਹਿਰ 2 ਵਜੇ ਸ਼ੁਰੂ ਹੋਵੇਗਾ ਵਿਧਾਨ ਸਭਾ ਦੀ ਕਾਰਵਾਈ
Punjab News in Punjabi : ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸੱਦੀ ਗਈ ਹੈ। ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਸੋਮਵਾਰ ਸਵੇਰੇ 11 ਵਜੇ ਹੋਣੀ ਤੈਅ ਹੋਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਨੂੰ ਲੈ ਕੇ ਸੂਚਨਾ ਜਾਰੀ ਕੀਤੀ ਗਈ ਹੈ। ਭਲਕੇ ਦੁਪਹਿਰ 2 ਵਜੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਵੇਗੀ।
(For more news apart from Important Punjab Cabinet meeting before Vidhan Sabha proceedings News in Punjabi, stay tuned to Rozana Spokesman)