ਇਕ ਵਾਰ ਫ਼ਿਰ ਵਿਵਾਦਾਂ 'ਚ ਫਰੀਦਕੋਟ ਦੀ ਕੇਂਦਰੀ ਜੇਲ੍ਹ, ਮਿਲੇ 32 ਮੋਬਾਈਲ ਫ਼ੋਨ
Published : Aug 13, 2022, 10:18 am IST
Updated : Aug 13, 2022, 10:45 am IST
SHARE ARTICLE
photo
photo

9 ਹਵਾਲਾਤੀਆ ਤੇ 7 ਕੈਦੀਆਂ ਖ਼ਿਲਾਫ਼ ਮਾਮਲਾ ਦਰਜ

 

ਫ਼ਰੀਦਕੋਟ: ਫ਼ਰੀਦਕੋਟ ਦੀ ਮਾਡਰਨ ਜੇਲ੍ਹ ‘ਚੋਂ ਲਗਾਤਾਰ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫਿਰ ਜੇਲ੍ਹ ਦੀਆਂ ਵੱਖ ਵੱਖ ਬੈਰਕਾਂ ‘ਚ ਬੰਦ ਕੈਦੀਆਂ ਤੋਂ 32 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ 9 ਹਵਾਲਾਤੀਆ ਤੇ 7 ਕੈਦੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

PHOTOPHOTO

ਇਹ ਫੋਨ ਕੈਦੀਆਂ ਦੀਆਂ ਵੱਖ-ਵੱਖ ਬੈਰਕਾਂ ਤੋਂ ਬਰਾਮਦ ਹੋਏ ਹਨ। ਸਰਚ ਮੁਹਿੰਮ ਦੌਰਾਨ 32 ਮੋਬਾਈਲ, 3 ਚਾਰਜਰ, 2 ਹੈੱਡਫੋਨ, 1 ਸਮਾਰਟ ਘੜੀ ਦੀ ਬਰਾਮਦਗੀ ਹੋਈ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ 7 ਕੈਦੀਆਂ, 9 ਹਵਾਲਾਤੀਆਂ ਸਣੇ ਅਣਪਛਾਤਿਆਂ ਖਿਲਾਫ ਜੇਲ੍ਹ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement