Punjab News : ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ

By : BALJINDERK

Published : Aug 13, 2025, 5:50 pm IST
Updated : Aug 13, 2025, 5:50 pm IST
SHARE ARTICLE
ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ
ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ

Punjab News : ਸੀਐਮ ਮਾਨ ਦੀ ਰਿਹਾਇਸ਼ 'ਤੇ ਦੁਪਹਿਰ 12 ਵਜੇ ਹੋਵੇਗੀ ਬੈਠਕ 

Punjab News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਮੀਟਿੰਗ 14 ਅਗਸਤ ਨੂੰ ਦੁਪਹਿਰ 12:00 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਹੋ ਸਕਦੇ ਹਨ।  

1

 (For more news apart from Important meeting of Punjab Cabinet to be held tomorrow News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement