ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰੀਪੋਰਟ ਮੁੜ ਪਾਜ਼ੇਟਿਵ
Published : Sep 13, 2020, 8:13 am IST
Updated : Sep 13, 2020, 8:13 am IST
SHARE ARTICLE
Sukhdev Singh Dhindsa
Sukhdev Singh Dhindsa

ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੀ ਕੋਰੋਨਾ ਰਿਪੋਰਟ ਮੁੜ ਪਾਜ਼ੇਟਿਵ ....

ਸੰਗਰੂਰ: ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੀ ਕੋਰੋਨਾ ਰਿਪੋਰਟ ਮੁੜ ਪਾਜ਼ੇਟਿਵ ਆ ਗਈ ਹੈ ਅਤੇ ਉਹ ਦਿੱਲੀ ਵਿਖੇ ਹੀ ਅਪਣੀ ਰਿਹਾਇਸ਼ 'ਤੇ ਇਕਾਂਤਵਾਸ ਹਨ।

 Sukhdev Singh DhindsaSukhdev Singh Dhindsa

ਢੀਂਡਸਾ ਦੇ ਪੀ.ਏ. ਜਸਵਿੰਦਰ ਸਿੰਘ ਖ਼ਾਲਸਾ ਅਤੇ ਮੀਡੀਆ ਸਲਾਹਕਾਰ ਗੁਰਮੀਤ ਸਿੰਘ ਜੌਹਲ ਦੀ ਸਾਂਝੀ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਢੀਂਡਸਾ ਦੀ ਇਸ ਤੋਂ ਪਹਿਲਾਂ 26 ਅਗੱਸਤ ਨੂੰ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਉਹ ਦਿੱਲੀ ਵਿਖੇ ਹੀ ਇਕਾਂਤਵਾਸ ਰਹੇ ਸਨ।

CoronavirusCoronavirus

ਹੁਣ 14 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਪਾਰਲੀਮੈਂਟ ਦੇ ਮਾਨਸੂਨ ਸੈਸ਼ਨ 'ਚ ਸ਼ਾਮਲ ਹੋਣ ਕਰ ਕੇ ਉਨ੍ਹਾਂ ਨੇ ਮੁੜ ਕੋਰੋਨਾ ਦਾ ਟੈਸਟ ਕਰਵਾਇਆ ਸੀ ਪਰ ਉਨ੍ਹਾਂ ਦੀ ਰਿਪੋਰਟ ਮੁੜ ਪਾਜ਼ੇਟਿਵ ਆ ਗਈ ਹੈ।

Sukhdev Singh DhindsaSukhdev Singh Dhindsa

ਇਸ ਕਰ ਕੇ ਉਹ ਮਾਨਸੂਨ ਸੈਸ਼ਨ ਦੌਰਾਨ ਪਾਰਲੀਮੈਂਟ 'ਚ ਸ਼ਾਮਲ ਨਹੀਂ ਹੋ ਸਕਣਗੇ। ਜਸਵਿੰਦਰ ਸਿੰਘ ਖ਼ਾਲਸਾ ਨੇ ਦਸਿਆ ਕਿ ਸੁਖਦੇਵ ਸਿੰਘ ਢੀਂਡਸਾ ਦੀ ਹਾਲਤ ਬਿਲਕੁੱਲ ਠੀਕ ਹੈ ਅਤੇ ਉਹ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਇਕਾਂਤਵਾਸ ਹਨ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement