ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ ਟੂਰਨਾਮੈਂਟ ਲਈ ਜਲੰਧਰ ਵਿਖੇ 15 ਸਤੰਬਰ ਨੂੰ ਚੋਣ ਟਰਾਇਲ
Published : Sep 13, 2021, 6:08 pm IST
Updated : Sep 13, 2021, 6:08 pm IST
SHARE ARTICLE
Hockey
Hockey

ਟੂਰਨਾਮੈਂਟ ਵਿੱਚ ਭਾਗ ਲੈਣ ਲਈ ਇਤਰਾਜ਼ਹੀਣਤਾ ਸਰਟੀਫ਼ਿਕੇਟ ਪ੍ਰਾਪਤ ਕਰਕੇ ਟਰਾਇਲਾਂ ਵਿੱਚ ਭਾਗ ਲੈ ਸਕਦੇ

 

ਚੰਡੀਗੜ੍ਹ: ਹਰਿਆਣਾ ਵਿਖੇ ਕਰਵਾਏ ਜਾ ਰਹੇ ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕਰਨ ਵਾਸਤੇ ਟਰਾਇਲ ਜਲੰਧਰ ਵਿਖੇ 15 ਸਤੰਬਰ, 2021 ਨੂੰ ਲਏ ਜਾਣਗੇ।

 

 

Hockey India names 33-member core probables for junior women's campHockey

 

ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ ਟੂਰਨਾਮੈਂਟ (ਪੁਰਸ਼/ਮਹਿਲਾ) 23 ਤੋਂ 30 ਸਤੰਬਰ, 2021 ਤੱਕ ਮਾਰਕੰਡੇਸ਼ਵਰ ਹਾਕੀ ਸਟੇਡੀਅਮ, ਸ਼ਾਹਬਾਦ ਮਾਰਕੰਡਾ, ਜ਼ਿਲ੍ਹਾ ਕੁਰੂਕਸ਼ੇਤਰ (ਹਰਿਆਣਾ) ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਸਟੇਟ ਹਾਕੀ ਟੀਮ ਦੀ ਚੋਣ ਲਈ ਟਰਾਇਲ 15 ਸਤੰਬਰ, 2021 ਨੂੰ ਸਵੇਰੇ 10:00 ਵਜੇ ਤੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਲਏ ਜਾਣਗੇ।

 

HockeyHockey

 

 ਖਰਬੰਦਾ ਨੇ ਕਿਹਾ ਕਿ ਚਾਹਵਾਨ ਖਿਡਾਰੀ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ-ਆਪਣੇ ਵਿਭਾਗਾਂ ਪਾਸੋਂ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਇਤਰਾਜ਼ਹੀਣਤਾ ਸਰਟੀਫ਼ਿਕੇਟ ਪ੍ਰਾਪਤ ਕਰਕੇ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ।

HockeyHockey

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement