ਅੰਮ੍ਰਿਤਸਰ 'ਚ ਸਹੁਰਾ ਪ੍ਰਵਾਰ ਤੋਂ ਦੁਖੀ ਹੋ ਕੇ ਮਹਿਲਾ ਵਕੀਲ ਨੇ ਕੀਤੀ ਖ਼ੁਦਕੁਸ਼ੀ

By : GAGANDEEP

Published : Sep 13, 2023, 12:18 pm IST
Updated : Sep 13, 2023, 12:55 pm IST
SHARE ARTICLE
PHOTO
PHOTO

ਧੀ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪੇਕੇ ਪ੍ਰਵਾਰ ਦਾ ਰੋ-ਰੋ ਬੁਰਾ ਹਾਲ

 

ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਵਿਆਹੁਤਾ ਔਰਤ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ 28 ਸਾਲਾ ਹਿਨਾ ਵਜੋਂ ਹੋਈ ਹੈ, ਜੋ ਕਿ ਪੇਸ਼ੇ ਵਜੋਂ ਵਕੀਲ ਸੀ। ਜਾਣਕਾਰੀ ਮੁਤਾਬਕ ਇਹ ਘਟਨਾ ਗ੍ਰੈਂਡ ਸਿਟੀ ਇਲਾਕੇ ਦੀ ਹੈ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਮ੍ਰਿਤਕਾਂ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ।

ਇਹ ਵੀ ਪੜ੍ਹੋ: ਸੋਨਾ ਖਰੀਦਣ ਵਾਲਿਆਂ ਲਈ ਸੁਨਹਿਰੀ ਮੌਕਾ, 4 ਮਹੀਨਿਆਂ 'ਚ 2,639 ਰੁਪਏ ਸਸਤਾ ਹੋਇਆ ਸੋਨਾ

 ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਹਿਨਾ ਦਾ ਆਪਣੇ ਸਹੁਰੇ ਪਰਿਵਾਰ ਨਾਲ ਲੜਾਈ ਝਗੜਾ ਰਹਿੰਦਾ ਸੀ। ਧੀ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪੇਕੇ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ। ਨੂੰਹ ਦੀ ਖ਼ੁਦਕੁਸ਼ੀ ਤੋਂ ਬਾਅਦ ਸਹੁਰਾ ਪ੍ਰਵਾਰ ਲਾਪਤਾ ਹੈ। 

ਇਹ ਵੀ ਪੜ੍ਹੋ: ਘਰ ਦੇ ਬਾਹਰ ਖੜ੍ਹੇ ਹੋਣ ਤੋਂ ਰੋਕਣ 'ਤੇ ਨਸ਼ੇੜੀ ਨੇ ਦੋਸਤਾਂ ਨਾਲ ਮਿਲ ਕੇ ਪਿਓ-ਪੁੱਤਰਾਂ 'ਤੇ ਕੀਤਾ ਹਮਲਾ, ਗੰਭੀਰ ਜ਼ਖ਼ਮੀ 

ਹਿਨਾ ਦਾ ਵਿਆਹ 2020 ਵਿੱਚ ਹੋਇਆ ਸੀ ਅਤੇ ਉਸ ਦੀ ਇੱਕ ਛੋਟੀ ਬੇਟੀ ਵੀ ਹੈ। ਹਿਨਾ ਦਾ ਆਪਣੇ ਸਹੁਰਿਆਂ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਦਾ ਮਾਮਲਾ ਅਜੇ ਅਦਾਲਤ 'ਚ ਹੈ। ਹਿਨਾ ਪਿਛਲੇ 5 ਸਾਲਾਂ ਤੋਂ ਸਿਵਲ ਕੋਰਟ 'ਚ ਪ੍ਰੈਕਟਿਸ ਕਰ ਰਹੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement