ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ 'ਚ ਸਮਾਪਤ
Published : Sep 13, 2023, 8:42 pm IST
Updated : Sep 13, 2023, 8:42 pm IST
SHARE ARTICLE
Three-day Punjab Tourism and Travel Mart ends on a positive note
Three-day Punjab Tourism and Travel Mart ends on a positive note

ਫੈਮ ਟੂਰ ਰਾਹੀਂ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੂੰ ਅੰਮ੍ਰਿਤਸਰ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ

 

ਚੰਡੀਗੜ੍ਹ: ਪੰਜਾਬ 'ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਟੂਰਿਜ਼ਮ ਖੇਤਰ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਤਿੰਨ ਦਿਨਾਂ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਬੁੱਧਵਾਰ ਨੂੰ ਬੜੇ ਹੀ ਖੁਸ਼ਨੁਮਾ ਮਾਹੌਲ ਵਿੱਚ ਸਮਾਪਤ ਹੋ ਗਿਆ। ਸਮਿਟ ਦੇ ਤੀਸਰੇ ਅਤੇ ਆਖਰੀ ਦਿਨ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਨਾਲ ਰੂਬਰੂ ਕਰਵਾਉਣ ਲਈ 77 ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੂੰ ਅੰਮ੍ਰਿਤਸਰ ਅਤੇ 15  ਨੂੰ ਸ਼੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕਰਵਾਇਆ ਗਿਆ।

Three-day Punjab Tourism and Travel Mart ends on a positive noteThree-day Punjab Tourism and Travel Mart ends on a positive note

ਅੰਮ੍ਰਿਤਸਰ ਲਿਜਾਏ ਗਏ ਗਰੁੱਪ ਨੂੰ ਦਰਬਾਰ ਸਾਹਿਬ, ਇੰਟਰਪਟੇਸਨ ਸੈਂਟਰ,ਜ਼ਲ੍ਹਿਆ ਵਾਲਾ ਬਾਗ਼,ਪਾਰਟੀਸਨ ਮਿਊਜ਼ੀਅਮ,ਟਾਊਨ ਹਾਲ, ਅਟਾਰੀ ਵਾਹਘਾ ਬਾਰਡਰ, ਗੋਬਿੰਦਗੜ੍ਹ ਕਿਲ੍ਹਾ ਅਤੇ ਅਵਾਜ਼ ਅਤੇ ਰੋਸ਼ਨੀ ਅਧਾਰਿਤ ਸੋ਼ਅ ਦਿਖਾਇਆ ਗਿਆ। ਜਦਕਿ ਅਨੰਦਪੁਰ ਸਾਹਿਬ ਵਿਖੇ ਲਿਜਾਏ ਗਏ ਗਰੁੱਪ ਨੂੰ ਵਿਰਾਸਤ ਏ ਖਾਲਸਾ ਮਿਊਜ਼ੀਅਮ, ਕਿਲ੍ਹਾ ਅਨੰਦਗੜ੍ਹ , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਚਮਕੌਰ ਸਾਹਿਬ ਵਿਖੇ ਸਥਿਤ ਦਾਸਤਾਨ ਏ ਸ਼ਹਾਦਤ ਅਤੇ ਥੀਮ ਪਾਰਕ ਵੀ ਦਿਖਾਇਆ ਗਿਆ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement