Mansa News : ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਕੋਰਟ 'ਚ ਪੇਸ਼ ਕੀਤੀ ਗਈ ਮੂਸੇਵਾਲਾ ਦੀ ਥਾਰ, ਪੜ੍ਹੋ ਪੂਰੀ ਖ਼ਬਰ  

By : BALJINDERK

Published : Sep 13, 2024, 3:20 pm IST
Updated : Sep 13, 2024, 3:28 pm IST
SHARE ARTICLE
Moosewala Thar
Moosewala Thar

Mansa News : ਪਿਤਾ ਬਲਕੌਰ ਸਿੰਘ ਤੇ ਗਵਾਹ ਗੁਰਵਿੰਦਰ ਸਿੰਘ ਕੋਰਟ 'ਚ ਨਹੀਂ ਹੋਏ ਪੇਸ਼, 27 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ

Mansa News : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਮਾਨਸਾ ਸੈਸ਼ਨ ਅਦਾਲਤ ‘ਚ ਸੁਣਵਾਈ ਦੌਰਾਨ ਸਿੱਧੂ ਮੂਸੇਵਾਲਾ ਦੀ ਥਾਰ ਲਿਆਂਦੀ ਗਈ। ਤੁਹਾਨੂੰ ਦੱਸ ਦੇਈਏ ਕਿ 29 ਮਈ 2022 ਨੂੰ ਸਿੱਧੂ ਮੂਸੇ ਵਾਲਾ ਦੀ ਇਸ ਥਾਰ ਗੱਡੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਥੇ ਹੀ ਗੱਡੀਆਂ ਤੇ ਏ.ਕੇ.-47 ਪੇਸ਼ ਨਹੀਂ ਕੀਤੇ ਗਏ। ਅਦਾਲਤ ਵੱਲੋਂ ਅੱਜ ਹਥਿਆਰ ਤੇ ਵਾਹਨਾਂ ਲਿਆਉਣ ਦੇ ਨਿਰਦੇਸ਼ ਸੀ।

a

ਦੱਸ ਦੇਈਏ ਕਿ ਗੁਰਪ੍ਰੀਤ ਸਿੰਘ, ਜੋ ਘਟਨਾ ਸਮੇਂ ਸਿੱਧੂ ਮੂਸੇਵਾਲਾ ਦੇ ਨਾਲ ਮੌਜੂਦ ਸੀ। ਪ੍ਰੰਤੂ ਪਿਤਾ ਬਲਕੌਰ ਸਿੰਘ ਤੇ ਗਵਾਹ ਗੁਰਵਿੰਦਰ ਸਿੰਘ ਅੱਜ ਕੋਰਟ 'ਚ ਪੇਸ਼ ਨਹੀਂ ਹੋਏ। ਅਗਲੀ ਤਰੀਕ 27 ਸਤੰਬਰ ਨੂੰ ਸੁਣਵਾਈ ਹੋਵੇਗੀ। 

(For more news apart from Sidhu Moosewala murder case, Moosewala Thar was presented in court News in Punjabi, stay tuned to Rozana Spokesman)
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement