Hoshiarpur: ਅੰਮ੍ਰਿਤਪਾਲ ਮਹਿਰੋਂ ਨੇ ਮ੍ਰਿਤਕ ਬੱਚੇ ਦੇ ਪਰਿਵਾਰ ਨਾਲ ਵੀਡੀਓ ਕਾਲ 'ਤੇ ਕੀਤੀ ਗੱਲ
Published : Sep 13, 2025, 4:58 pm IST
Updated : Sep 13, 2025, 4:58 pm IST
SHARE ARTICLE
Hoshiarpur: Amritpal Mehron spoke to the family of the deceased child on video call
Hoshiarpur: Amritpal Mehron spoke to the family of the deceased child on video call

ਕਿਹਾ, 'ਜੇਕਰ ਤੁਹਾਨੂੰ ਇਨਸਾਫ਼ ਨਹੀਂ ਮਿਲਿਆ ਤਾਂ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ'

ਹੁਸ਼ਿਆਰਪੁਰ:  ਹੁਸ਼ਿਆਰਪੁਰ ਵਿੱਚ ਇਕ ਪ੍ਰਵਾਸੀ ਵਿਅਕਤੀ ਵੱਲੋਂ ਬੱਚੇ ਦਾ ਕਤਲ ਕੀਤਾ ਗਿਆ। ਪਰਿਵਾਰ ਤੇ ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਦੀ ਮੰਗ ਕੀਤੀ ਤੇ ਪੁਲਿਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ ਵੀ ਕੀਤਾ ਗਿਆ।ਹੁਣ ਅੰਮ੍ਰਿਤਪਾਲ ਮਹਿਰੋਂ  ਨੇ ਪੀੜਤ ਪਰਿਵਾਰ ਨਾਲ ਵੀਡੀਓ ਕਾਲ ਉੱਤੇ ਗੱਲਬਾਤ ਕੀਤੀ ਹੈ। ਮਹਿਰੋਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਨਸਾਫ਼ ਜ਼ਰੂਰ ਦਿਵਾ ਕੇ ਰਹੇਗਾ। ਉਨ੍ਹਾਂ ਨੇ ਵੀਡੀਓ ਕਾਲ ਉੱਤੇ ਕਿਹਾ ਹੈ ਕਿ ਜੇਕਰ ਤੁਹਾਨੂੰ ਇਨਸਾਫ਼ ਨਹੀਂ ਮਿਲਿਆ ਤਾਂ ਦੋਸ਼ੀ ਨੂੰ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਦੀ ਕਾਰਵਾਈ ਉੱਤੇ ਭਰੋਸਾ ਰੱਖੋ ਜੇ ਠੋਸ ਕਾਰਵਾਈ ਨਾ ਹੋਈ ਤਾਂ ਅਸੀਂ ਆਪਣੇ ਹਿਸਾਬ ਨਾਲ ਇਨਸਾਫ਼ ਦੇਵਾਂਗੇ।

ਅੰਮ੍ਰਿਤਪਾਲ ਮਹਿਰੋਂ ਨੇ ਪਰਿਵਾਰ ਨੂੰ ਕਿਹਾ ਹੈ ਕਿ ਉਹ ਨੰਬਰ ਸੰਭਾਲ ਲੈਣ ਪਰ ਕਿਸੇ ਹੋਰ ਨੂੰ ਨੰਬਰ ਨਾ ਦੇਣ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਇਮਾਨਦਾਰੀ ਮੁਲਜ਼ਮ ਉੱਤੇ ਬਣਦੀ ਕਾਰਵਾਈ ਕਰੇ ਨਹੀਂ ਤਾਂ ਅਸੀਂ ਆਪ ਹੀ ਦੋਸ਼ੀ ਨੂੰ ਦੇਖ ਲਵਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement