ਰਵਨੀਤ ਬਿੱਟੂ ਦੀ ਗੱਡੀ ਨਾਲ ਵਾਪਰਿਆ ਹਾਦਸਾ
Published : Oct 13, 2020, 5:12 am IST
Updated : Oct 13, 2020, 5:12 am IST
SHARE ARTICLE
image
image

ਰਵਨੀਤ ਬਿੱਟੂ ਦੀ ਗੱਡੀ ਨਾਲ ਵਾਪਰਿਆ ਹਾਦਸਾ

ਬਨੂੰੜ, 12 ਅਕਤੂਬਰ (ਅਵਤਾਰ ਸਿੰਘ) : ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਬਾਰੇ ਹਾਲ ਹੀ ਵਿਚ ਵੱਡੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਰਵਨੀਤ ਬਿੱਟੂ ਨਾਲ ਦੇਰ ਰਾਤ 11 ਵਜੇ ਬਨੂੜ ਕੋਲ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਰਵਨੀਤ ਬਿੱਟੂ ਰਾਜਪੁਰਾ ਤੋਂ ਚੰਡੀਗੜ੍ਹ ਜਾ ਰਹੇ ਸਨ ਅਤੇ ਉਨ੍ਹਾਂ ਦੀ ਜਿਪਸੀ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਦਸ ਦਈਏ ਕਿ ਇਸ ਹਾਦਸੇ ਵਿਚ ਸਿਰਫ਼ ਉਨ੍ਹਾਂ ਦੀ ਜਿਪਸੀ ਦਾ ਹੀ ਨੁਕਸਾਨ ਹੋਇਆ ਹੈ ਅਤੇ ਰਵਨੀਤ ਬਿੱਟੂ ਵਾਲ-ਵਾਲ ਬਚੇ ਹਨ। ਹਾimageimageਦਸਾ ਬਹੁਤ ਭਿਆਨਕ ਸੀ ਜਿਪਸੀ ਪੂਰੀ ਤਰ੍ਹਾਂ ਨੁਕਸਾਨੀ ਗਈ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement