ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਜਾਂ ਚਿਤਾਵਨੀਆਂ ਦੀ ਲੋੜ ਨਹੀਂ : ਕੈਪਟਨ
Published : Oct 13, 2020, 5:16 am IST
Updated : Oct 13, 2020, 5:16 am IST
SHARE ARTICLE
image
image

ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਜਾਂ ਚਿਤਾਵਨੀਆਂ ਦੀ ਲੋੜ ਨਹੀਂ : ਕੈਪਟਨ

ਚੰਡੀਗੜ੍ਹ, 12 ਅਕਤਬੂਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਉਨ੍ਹਾਂ ਦੀ ਸਰਕਾਰ ਦੇ ਅਧਿਕਾਰ ਖੇਤਰ ਵਿਚ ਹੈ। ਉਨ੍ਹਾਂ ਕਿਹਾ ਕਿ ਅਕਾਲੀ ਕਲ ਨੂੰ ਇਸ ਮਾਮਲੇ ਵਿਚ ਉਨ੍ਹਾਂ ਦੀ ਸਰਕਾਰ ਨੂੰ ਕੋਈ ਵੀ ਹੁਕਮ ਕਰਨ ਦਾ ਨਾ ਹੀ ਸਿਆਸੀ ਅਤੇ ਨਾ ਹੀ ਨੈਤਿਕ ਤੌਰ 'ਤੇ ਕੋਈ ਅਧਿਕਾਰ ਹੈ। ਅਕਾਲੀ ਦਲ ਵਲੋਂ ਦਿਤੀ ਚਿਤਾਵਨੀ 'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਬੜੀ ਹਾਸੋਹੀਣੀ ਹੈ ਕਿ ਜਿਹੜੀ ਪਾਰਟੀ ਨੇ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਵਿਰੁਧ ਮਤੇ ਦੇ ਹੱਕ ਵਿਚ ਵੋਟ ਪਾਉਣ ਤੋਂ ਬਚਣ ਲਈ ਬਾਈਕਾਟ ਕੀਤਾ, ਅੱਜ ਉਹੀ ਪਾਰਟੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਗਲਾ ਸੈਸ਼ਨ ਬੁਲਾਉਣ ਦੀ ਮੰਗ ਉਤੇ ਉਤਾਰੂ ਹੈ। ਅਕਾਲੀ ਦਲ ਵਲੋਂ ਇਸ ਮੁੱਦੇ ਉਤੇ ਦਿਤੀ ਚੇਤਾimageimageਵਨੀ ਅਤੇ ਘਿਰਾਉ ਕਰਨ ਦੀ ਚੇਤਾਵਨੀ ਨੂੰ ਉਨ੍ਹਾਂ ਬਾਦਲਾਂ ਦੇ ਦੋਹਰੇ ਮਾਪਦੰਡ ਦੀ

SHARE ARTICLE

ਏਜੰਸੀ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement