Auto Refresh
Advertisement

ਖ਼ਬਰਾਂ, ਪੰਜਾਬ

ਕੈਨੇਡਾ ’ਚ ਪੱਕੇ ਹੋਣ ਦਾ ਰਾਹ ਹੋਇਆ ਸੁਖਾਲਾ, ਜਲਦ ਤੋਂ ਜਲਦ PR ਲੈਣ ਲਈ ਕਰੋ ਸੰਪਰਕ

Published Oct 13, 2021, 2:55 pm IST | Updated Oct 13, 2021, 2:55 pm IST

ਯੋਗ ਕਾਮਿਆਂ ਅਤੇ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ। ਮੌਕੇ ਦਾ ਲਾਭ ਲੈਣ ਲਈ ਜਲਦੀ 76969-98876 ਨੰਬਰ ’ਤੇ ਸੰਪਰਕ ਕਰੋ

Canada PR Visa
Canada PR Visa

ਓਂਟਾਰਿਓ: ਜ਼ਿਆਦਾਤਰ ਪੰਜਾਬੀਆਂ ਦਾ ਸੁਪਨਾ ਕੈਨੇਡਾ ਜਾਣਾ ਤੇ ਉੱਥੋਂ ਦੀ ਪੱਕੀ ਨਾਗਰਿਕਤਾ ਹਾਸਲ ਕਰਨਾ ਹੁੰਦਾ ਹੈ। ਹਾਲ ਹੀ ਵਿਚ ਕੈਨੇਡਾ ਸਰਕਾਰ ਨੇ ਕੋਰੋਨਾ ਸੰਕਟ ਦੌਰਾਨ 90 ਹਜ਼ਾਰ ਪ੍ਰਵਾਸੀਆਂ ਨੂੰ ਪੱਕੀ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਸੀ। ਇਸ ਦੇ ਲਈ ਕੈਨੇਡੀਅਨ ਵਕੀਲਾਂ ਜ਼ਰੀਏ ਫਾਈਲਾਂ ਲਗਵਾਈਆਂ ਜਾ ਰਹੀਆਂ ਹਨ। ਇਹ ਨਾਗਰਿਕਤਾ ਕੁਝ ਸ਼ਰਤਾਂ ਪੂਰੀਆਂ ਕਰਨ ਮਗਰੋਂ ਹਾਸਲ ਕੀਤੀ ਜਾ ਸਕਦੀ ਹੈ, ਇਸ ਦੀ ਪ੍ਰਕਿਰਿਆ ਸਿਰਫ਼ 6 ਮਹੀਨਿਆਂ ਦੀ ਹੈ, ਭਾਵ ਛੇ ਮਹੀਨਿਆਂ ਵਿਚ ਤੁਸੀਂ ਕੈਨੇਡਾ ਦੀ ਪੱਕੀ ਨਾਗਰਿਕਤਾ ਹਾਸਲ ਕਰ ਸਕਦੇ ਹੋ। ਸਰਕਾਰ ਵੱਲੋਂ ਇਸ ਸਬੰਧੀ ਜਾਰੀ ਕੀਤੀਆਂ ਸ਼ਰਤਾਂ ਬਾਰੇ ਜਾਣਕਾਰੀ ਲਈ ਤੁਸੀਂ 76969-98876 ਨੰਬਰ ’ਤੇ ਸੰਪਰਕ ਕਰ ਸਕਦੇ ਹੋ।

Canada PR Visa Canada PR Visa

ਤੁਸੀਂ ਅਪਣੇ ਪਰਿਵਾਰ ਸਮੇਤ ਵੀ ਕੈਨੇਡਾ ਵਿਚ ਪੱਕੇ ਹੋ ਸਕਦੇ ਹੋ। ਫੈਡਰਲ ਸਰਕਾਰ ਦੇ ਫ਼ੈਸਲੇ ਨਾਲ ਕੈਨੇਡਾ ਵਿਚ ਪਹਿਲਾਂ ਤੋਂ ਰਹਿ ਰਹੇ ਯੋਗ ਕਾਮਿਆਂ, ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਫੈਸਲੇ ਨਾਲ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਨੂੰ ਵੀ ਫ਼ਾਇਦਾ ਮਿਲਣ ਦੀ ਪੂਰੀ ਸੰਭਾਵਨਾ ਹੈ। ਇਸ ਸਬੰਧੀ ਅਰਜ਼ੀਆਂ ਲੈਣ ਦੀ ਪ੍ਰਕਿਰਿਆ 6 ਮਈ 2021 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਪ੍ਰਕਿਰਿਆ 5 ਨਵੰਬਰ 2021 ਤੱਕ ਜਾਂ ਜਦੋਂ ਤੱਕ ਇਹ ਟੀਚਾ ਪੂਰਾ ਨਹੀਂ ਹੋ ਜਾਂਦਾ, ਉਦੋਂ ਤੱਕ ਜਾਰੀ ਰਹੇਗੀ। ਜੇ ਤੁਸੀਂ ਵੀ ਇਸ ਮੌਕੇ ਦਾ ਲਾਭ ਲੈਣਾ ਚਾਹੁੰਦੇ ਹੋ ਤਾਂ ਬਿਨ੍ਹਾਂ ਦੇਰ ਕੀਤੇ ਵੀਜ਼ਾ ਲੈਂਡ ਨਾਲ ਸੰਪਰਕ ਕਰੋ।

ImmigrationImmigration

ਇਸ ਤੋਂ ਇਲਾਵਾ ਵੀਜ਼ਾ ਲੈਂਡ ਵਲੋਂ ਉਹਨਾਂ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਜੋ ਆਸਟ੍ਰੇਲੀਆ, ਕੈਨੇਡਾ, ਨਿਊਜ਼ੀਲੈਂਡ, ਯੂਕੇ ਅਤੇ ਯੂਐਸਏ ਆਦਿ ਦੇਸ਼ਾਂ ਵਿਚ ਵਪਾਰ ਕਰਨ ਜਾਂ ਪੱਕੇ ਹੋਣ ਦਾ ਸੁਪਨਾ ਦੇਖਦੇ ਹਨ। ਇਹਨਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਤੁਸੀਂ 70 ਫੇਜ਼ ਵਿਚ ਵੀਜ਼ਾ ਲੈਂਡ ਦੇ ਦਫ਼ਤਰ ਵੀ ਜਾ ਸਕਦੇ ਹੋ। ਇੱਥੇ 5 ਸਾਲ ਪਹਿਲਾਂ ਸਥਾਪਤ ਹੋਏ ਵੀਜ਼ਾ ਲੈਂਡ ਇਮੀਗ੍ਰੇਸ਼ਨ ਵਿਚ ਤਜ਼ਰਬੇਕਾਰ ਸਲਾਹਕਾਰਾਂ ਵਲੋਂ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਕੀਤਾ ਜਾਂਦਾ ਹੈ। ਹੋਰ ਜਾਣਕਾਰੀ ਲਈ ਤੁਸੀਂ 76969-98876 ਨੰਬਰ ’ਤੇ ਸੰਪਰਕ ਕਰ ਸਕਦੇ ਹੋ।

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

 

Advertisement

BJP ਮੰਤਰੀ Tomar ਨਾਲ Photos Viral ਹੋਣ ਤੋਂ ਬਾਅਦ Nihang Aman Singh ਦਾ Interview

20 Oct 2021 7:22 PM
ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

Advertisement