ਭਲਕੇ ਹੋਵੇਗੀ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ
Published : Oct 13, 2023, 8:39 am IST
Updated : Oct 13, 2023, 8:39 am IST
SHARE ARTICLE
File Photo
File Photo

ਵਿਸ਼ੇਸ਼ ਇਜਲਾਸ ਵਿਚ ਚੁੱਕੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਬਾਰੇ ਹੋ ਸਕਦੀ ਹੈ ਵਿਚਾਰ-ਚਰਚਾ

 

ਚੰਡੀਗੜ੍ਹ: 20 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਤੋਂ ਪਹਿਲਾਂ 14 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ। ਫਿਲਹਾਲ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਮੰਤਰੀ ਮੰਡਲ ਦੀ ਮੀਟਿੰਗ ਵਿਚ ਵਿਸ਼ੇਸ਼ ਇਜਲਾਸ ਵਿਚ ਚੁੱਕੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।

Photo

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement