ਕੋਰੋਨਾ ਦੀ ਲਪੇਟ 'ਚ ਆਏ ਕਾਂਗਰਸੀ ਆਗੂ ਸਚਿਨ ਪਾਇਲਟ
Published : Nov 13, 2020, 1:14 am IST
Updated : Nov 13, 2020, 1:14 am IST
SHARE ARTICLE
image
image

ਕੋਰੋਨਾ ਦੀ ਲਪੇਟ 'ਚ ਆਏ ਕਾਂਗਰਸੀ ਆਗੂ ਸਚਿਨ ਪਾਇਲਟ

ਜੈਪੁਰ, 12 ਨਵੰਬਰ : ਕਾਂਗਰਸ ਦੇ ਦਿੱਗਜ਼ ਨੇਤਾ ਸਚਿਨ ਪਾਇਲਟ ਕੋਰੋਨਾ ਪੀੜਤ ਪਾਏ ਗਏ ਹਨ। ਵੀਰਵਾਰ ਨੂੰ ਉਨ੍ਹਾਂ ਦੀ ਕੋਵਿਡ-19 ਟੈਸਟ ਰੀਪੋਰਟ ਪਾਜ਼ੇਟਿਵ ਆਈ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਸਚਿਨ ਪਾਇਲਟ ਨੇ ਟਵੀਟ ਕਰ ਦਿਤੀ ਹੈ। ਉਨ੍ਹਾਂ  ਟਵੀਟ ਕਰ ਕਿਹਾ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਅਪਣਾ ਕੋਰੋਨਾ ਟੈਸਟ ਕਰਵਾ ਲੈਣ। ਡਾਕਟਰਾਂ ਦੀ ਸਲਾਹ ਲੈ ਰਿਹਾ ਹਾਂ। ਜਲਦ ਠੀਕ ਹੋਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਸਚਿਨ ਪਾਇਲਟ ਤੋਂ ਪਹਿਲਾਂ ਕੋਰੋਨਾ ਦੀ ਲਪੇਟ 'ਚ ਰਾਜਸਥਾਨ ਦੇ ਕਈ ਆਗੂ ਆ ਚੁੱਕੇ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਹੀ ਗੁੱਜਰ ਨੇਤਾ ਕਰਨਲ ਕਿਰੋੜੀ ਬੈਂਸਲਾ ਅਤੇ ਕੈਬਨਿਟ ਮੰਤਰੀ ਉਦੈਲਾਲ ਆਂਜਨਾ ਵੀ ਕੋਰੋਨਾ ਪੀੜਤ ਪਾਏ ਗਏ। (ਏਜੰਸੀ)

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement