ਜ਼ਮੀਨੀ ਵਿਵਾਦ ਕਾਰਨ ਸਾਬਕਾ ਫ਼ੌਜੀ ਨੇ ਚਲਾਈਆਂ ਗੋਲੀਆਂ, 2 ਸਕੇ ਭਰਾਵਾਂ ਦੀ ਮੌਤ
Published : Nov 13, 2020, 3:10 pm IST
Updated : Nov 13, 2020, 3:10 pm IST
SHARE ARTICLE
kills 2 brothers
kills 2 brothers

ਪੁਲਿਸ ਨੂੰ ਦਿੱਤੀ ਗਈ ਘਟਨਾ ਦੀ ਸੂਚਨਾ

ਮੁਹਾਲੀ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ।

photokills 2 brothers

ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ  ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਪਿੰਡ ਕਲੇਰ ਖ਼ੁਰਦ ਤੋਂ ਸਾਹਮਣੇ ਆਇਆ ਹੈ

photokills 2 brothers

ਜਿਥੇ ਸਾਬਕਾ ਫ਼ੌਜੀ ਨੇ ਆਪਣੀ ਰਾਈਫ਼ਲ ਨਾਲ ਗੋਲੀਆਂ ਚਲਾ ਕੇ ਦੋ ਸਕੇ ਭਰਾਵਾਂ ਨੂੰ ਮੌਕੇ 'ਤੇ ਹੀ ਮਾਰ ਦਿੱਤਾ। ਜਾਣਕਾਰੀ ਅਨੁਸਾਰ ਘਟਨਾ ਸਵੇਰੇ ਕਰੀਬ 10.45 ਦੀ ਦੱਸੀ ਜਾ ਰਹੀ ਹੈ।  ਦੱਸਿਆ ਜਾ ਰਿਹਾ ਹੈ ਕਿ ਜ਼ਮੀਨੀ ਝਗੜੇ ਚਿਰਾਂ ਤੋਂ ਚੱਲਦਾ ਆ ਰਿਹਾ ਸੀ।

kills 2 brotherskills 2 brothers

ਪੁਲਿਸ ਥਾਣਾ ਸੇਖਵਾਂ ਦੇ ਐਸ. ਐਚ. ਓ. ਲਖਵਿੰਦਰ ਸਿੰਘ ਅਤੇ ਡੀ. ਐਸ. ਪੀ. ਬਟਾਲਾ ਗੁਰਦੀਪ ਸਿੰਘ ਨੇ ਮੌਕੇ 'ਤੇ ਪੁੱਜ ਕੇ ਪੁਲਿਸ ਕਾਰਵਾਈ ਸ਼ੁਰੂ ਕਰ ਕੇ ਦੋਹਾਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਲਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement