
Fazilka News : ਮੁਲਜ਼ਮਾਂ ਪਾਸੋਂ 20 ਗ੍ਰਾਮ ਹੈਰੋਇਨ ਅਤੇ 200 ਪ੍ਰੀਗਾਬਾਲਿਨ ਕੈਪਸੂਲ ਕੀਤੇ ਬਰਾਮਦ
Fazilka News :ਫਾਜ਼ਿਲਕਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਫਾਜ਼ਿਲਕਾ ਦੇ ਥਾਣਾ ਵੈਰੋਕੇ ਦੀ ਪੁਲਿਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 20 ਗ੍ਰਾਮ ਹੈਰੋਇਨ ਅਤੇ 200 ਪ੍ਰੀਗਾਬਾਲਿਨ ਕੈਪਸੂਲ ਬਰਾਮਦ ਕੀਤੇ ਹਨ।
(For more news apart from Fazilka police arrested two drug smugglers News in Punjabi, stay tuned to Rozana Spokesman)