Sukhbir badal Injured: ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਆਏ ਸੁਖਬੀਰ ਬਾਦਲ ਨੂੰ ਲੱਗੀ ਸੱਟ
Published : Nov 13, 2024, 3:35 pm IST
Updated : Nov 13, 2024, 3:48 pm IST
SHARE ARTICLE
Sukhbir badal Injured
Sukhbir badal Injured

Sukhbir badal Injured: ਜਥੇਦਾਰ ਨੂੰ ਬੇਨਤੀ ਪੱਤਰ ਦੇਣ ਸਮੇਂ ਆਇਆ ਫਰੈਕਚਰ

Sukhbir badal Injured: ਅੱਜ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਦੇ ਨਾਮ ਬੇਨਤੀ ਪੱਤਰ ਦੇਣ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪੈਰ ’ਤੇ ਅਚਾਨਕ ਸੱਟ ਲੱਗ ਗਈ।  

Sukhbir badal Injured
Sukhbir badal Injured

 

ਦੱਸਿਆ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੈਕਰਟ੍ਰੀਏਟ ਵਿਚ ਕੁਰਸੀ ਟੁੱਟਣ ਕਾਰਨ ਇਹ ਹਾਦਸਾ ਵਾਪਰਿਆ ਹੈ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਵਲੋਂ ਸੁਖਬੀਰ ਸਿੰਘ ਬਾਦਲ ਦਾ ਪੈਰ 'ਤੇ ਪਲੱਸਤਰ ਲਗਾਇਆ ਗਿਆ ਹੈ। 

ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸੰਬੰਧੀ ਟਵੀਟ ਕਰਦਿਆਂ ਕਿਹਾ ਕਿ “ਸਾਰਿਆਂ ਨੂੰ ਸੂਚਿਤ ਕੀਤਾ ਕਿ ਅੱਜ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ ਦੇ ਸੱਜੇ ਪੈਰ ਦੀ ਇੱਕ ਛੋਟੀ ਹੱਡੀ ਵਿੱਚ ਹਲਕਾ ਫ੍ਰੈਕਚਰ ਹੋ ਗਿਆ ਹੈ। ਚਿੰਤਾ ਦੀ ਕੋਈ ਗੱਲ ਨਹੀਂ ਹੈ। ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਬਿਲਕੁਲ ਠੀਕ ਹਨ ਅਤੇ ਸਥਾਨਕ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਤੁਰੰਤ ਆਪਣੀ ਅਗਲੀ ਮੰਜ਼ਿਲ ਲਈ ਰਵਾਨਾ ਹੋ ਗਏ ਹਨ। ਆਪ ਸਭ ਦਾ ਧੰਨਵਾਦ।”

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement