
96 ਸਾਲਾਂ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੂੰਘ ਸਦਮਾ ਲੱਗਿਆ ਹੈ। ਉਹਨਾਂ ਦੀ ਸੱਸ ਅਤੇ ਮਹਾਰਾਣੀ ਪ੍ਰਨੀਤ ਕੌਰ ਦੀ ਮਾਤਾ ਸਨ।
CM Punjab
ਸਤਿੰਦਰ ਕੌਰ ਕਾਹਲੋਂ ਨੇ 96 ਸਾਲਾਂ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਿਹਾ। ਉਹ ਸਵਰਗੀ ਗਿਆਨ ਸਿੰਘ ਕਾਹਲੋਂ ਦੀ ਧਰਮਪਤਨੀ ਸਨ।ਸਤਿੰਦਰ ਕੌਰ ਕਾਹਲੋਂ ਦਾ ਅੰਤਿਮ ਸਸਕਾਰ 13 ਦਸੰਬਰ ਐਤਵਾਰ ਨੂੰ 12.30 ਵਜੇ ਸੈਕਟਰ 25, ਚੰਡੀਗੜ੍ਹ ਵਿਖੇ ਹੋਵੇਗਾ।