ਬਲਜੀਤ ਸਿੰਘ ਦਾਦੂਵਾਲ ਨੇ HSGMC ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ
Published : Dec 13, 2022, 3:54 pm IST
Updated : Dec 13, 2022, 3:54 pm IST
SHARE ARTICLE
 Baljit Singh Daduwal
Baljit Singh Daduwal

ਇਸ ਤੋਂ ਇਲਾਵਾ ਕਿਹਾ ਜਾ ਰਿਹਾ ਹੈ ਕਿ 21 ਦਸੰਬਰ ਨੂੰ ਕਾਰਜਕਾਰਨੀ ਕਮੇਟੀ ਨੂੰ ਚੁਣਿਆ ਜਾਵੇਗਾ। 

 

ਹਰਿਆਣਾ - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ 38 ਮੈਂਬਰਾਂ ਅਤੇ ਮੁੱਖ ਮੰਤਰੀ ਹਰਿਆਣਾ ਦੀ ਹਾਜ਼ਰੀ ਵਿਚ ਬਲਜੀਤ ਸਿੰਘ ਦਾਦੂਵਾਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਹਰਿਆਣਾ ਅਤੇ ਨਵ-ਨਿਯੁਕਤ ਮੈਂਬਰਾਂ ਨੇ ਨਵੇਂ ਪ੍ਰਧਾਨ ਦੀ ਚੋਣ ਤੱਕ ਜਥੇਦਾਰ ਦਾਦੂਵਾਲ ਹੀ ਪ੍ਰਧਾਨ ਬਣੇ ਰਹਿਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕਿਹਾ ਜਾ ਰਿਹਾ ਹੈ ਕਿ 21 ਦਸੰਬਰ ਨੂੰ ਕਾਰਜਕਾਰਨੀ ਕਮੇਟੀ ਨੂੰ ਚੁਣਿਆ ਜਾਵੇਗਾ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement