ਕਰਨੈਲ ਸਿੰਘ ਪੀਰ ਮੁਹੰਮਦ ਅਪਣੇ ਸਾਥੀਆਂ ਸਮੇਤ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਣਗੇ ਸਾਥ
Published : Jan 14, 2019, 1:06 pm IST
Updated : Jan 14, 2019, 1:06 pm IST
SHARE ARTICLE
ਰਣਜੀਤ ਸਿੰਘ ਬ੍ਰਹਮਪੁਰਾ ਅਤੇ ਕਰਨੈਲ ਸਿੰਘ ਪੀਰ ਮੁਹੰਮਦ
ਰਣਜੀਤ ਸਿੰਘ ਬ੍ਰਹਮਪੁਰਾ ਅਤੇ ਕਰਨੈਲ ਸਿੰਘ ਪੀਰ ਮੁਹੰਮਦ

ਫੈਡਰੇਸ਼ਨ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਿਲ ਹੋ ਜਾਣਗੇ । ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ.......

ਚੰਡੀਗੜ੍ਹ : ਫੈਡਰੇਸ਼ਨ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਿਲ ਹੋ ਜਾਣਗੇ । ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਡਾ ਰਤਨ ਸਿੰਘ ਅਜਨਾਲਾ ਨੇ ਅੱਜ ਇਸ ਸਬੰਧ ਵਿੱਚ ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਰੱਖੀ ਹੈ। ਪੀਰ ਮੁਹੰਮਦ ਲੰਬਾ ਸਮਾਂ ਅਕਾਲੀ ਦਲ ਬਾਦਲ ਨਾਲ ਜੁੜੇ ਰਹੇ ਸਨ ਪਰ ਪਿਛਲੇ ਕੁੱਝ ਸਮੇਂ ਤੋ ਉਹ ਬਾਦਲ ਦਲ ਤੋ ਅਲੱਗ ਹੋ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement